ਫਗਵਾੜਾ :- (ਸ਼ਿਵ ਕੋੜਾ) ਫਗਵਾੜਾ ਦੇ ਗੁਰੂਦੁਆਰਾ ਸੁੱਖਚੈਨ ਸਾਹਿਬ ਵਿਖੇ ਸਿੱਖ ਜੱਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰ ਧਰਨਾ ਲਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪ ਦਾ ਹਿਸਾਬ ਲੈਣ ਲਈ ਸਿੱਖ ਜੱਥੇਬੰਦੀਆਂ ਤੇ ਸਮੂਹ ਸੰਗਤ ਨੇ ਰੋਸ਼ ਪ੍ਰਦਰਸ਼ਨ ਕੀਤਾ ਮੋਕੇ ਤੇ ਭਾਰੀ ਪੁਲਿਸ ਫੋਰਸ ਵੀ ਮੋਜੂਦ ਹੋਈ।