ਫਗਵਾੜਾ : ਫਗਵਾੜਾ ਦੇ ਰਣਜੀਤ ਨਗਰ ਇਲਾਕੇ ਦੇ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਅਤੇ ਲੱਖਾਂ ਰੁਪਏ ਦੀ ਨਕਦੀ ਲੁੱਟਣ ਦਾ ਵੀ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹੰਸ ਰਾਜ ਵਾਸੀ ਰਣਜੀਤ ਨਗਰ ਫਗਵਾੜਾ ਦੇ ਰੂਪ ਵਿਚ ਹੋਈ ਹੈ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।