ਨਵੀਂ ਦਿੱਲੀ – ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ। ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਭਲਕੇ ਦਿੱਲੀ ਬਾਰਡਰ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ।