ਜਲੰਧਰ:  ਭਾਜਪਾ ਆਗੂ ਕ੍ਰਿਸ਼ਨ ਦੇਵ ਭੰਡਾਰੀ ਦੇ ਘਰ ਦੇ ਬਾਹਰ ਅੱਜ ਕਿਸਾਨਾਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਾਲਾਤ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ ‘ਚ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ।