
ਖੰਨਾ :- ਪੁਲਿਸ ਜ਼ਿਲ੍ਹਾ ਖੰਨਾ ਦੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਦੀ ਵਸਨੀਕ ਕੱਦੋਂ ਰੋਡ ‘ਤੇ ਸਥਿਤ ਭੱਠੇ ਦੀ ਮਾਲਕਣ ਰਛਪਾਲ ਕੌਰ ਦਾ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕੀਤਾ ਗਿਆ ਹੈ । ਮੌਕੇ ਤੇ ਐਸ.ਐਚ.ਓ. ਕਰਨੈਲ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਰੰਜਿਸ਼ ਦਾ ਜਾਪਦਾ ਹੈ । ਪਾਇਲ ਪੁਲਸ ਵਲੋਂ ਕੱਦੋਂ ਰੋਡ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਕਰ ਰਹੀ ਹੈ ਜਾਂਚ ।