ਮੁੰਬਈ :- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ ‘ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ। ਦੋਹਾਂ ਲੜਕੀਆਂ ਦਾ ਜਨਮ ਬੀਤੀ 26 ਨਵੰਬਰ ਨੂੰ ਹੋਇਆ ਅਤੇ ਅਹਾਨਾ ਫਿਲਹਾਲ ਹਸਪਤਾਲ ‘ਚ ਹੈ।