ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ 8 ਵਜੇ ਫੇਸਬੁੱਕ ਰਾਹੀਂ ਪੰਜਾਬ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ। ਜਿਸ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇਣਗੇ ਕੈਪਟਨ ਅਮਰਿੰਦਰ ਸਿੰਘ ।