ਬੰਗਾ :- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਬਲਾਕ ਅਧੀਨ ਆਉਂਦੇ ਪਿੰਡ ਖਟਕੜ ਕਲਾਂ ਆਉਣਗੇ।ਜਿੱਥੇ ਕਿ ਉਹ ਸ਼ਹੀਦਾਂ ਦੀ ਯਾਦਗਾਰ ਅੱਗੇ ਸਿਜਦਾ ਕਰਨਗੇ।