ਲੁਧਿਆਣਾ : ਲੁਧਿਆਣਾ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕੋਰੋਨਾ ਦੀ ਲਪੇਟ ਚ ਆਉਣਾ ਲਗਾਤਾਰ ਜਾਰੀ ਹੈ ਅਤੇ ਅੱਜ ਇੱਕ ਹੋਰ ਅਧਿਕਾਰੀ ਕੋਰੋਨਾ ਤੋਂ ਪ੍ਰਭਾਵਿਤ ਪਾਇਆ ਗਿਆ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵਿਚ ਬਤੌਰ ਜੋਨਲ ਕਮਿਸ਼ਨਰ ਸੇਵਾਵਾਂ ਨਿਭਾ ਰਹੇ ਕੁਲਪ੍ਰੀਤ ਸਿੰਘ ਲੈਬ ਜਾਂਚ ਦੌਰਾਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ।