ਜਲੰਧਰ : ਪਿੰਡ ਨਾਹਲਾਂ ਦੇ ਇੱਕ ਸ਼ਮਸ਼ਾਨ ਘਾਟ ਨੇੜਿਓਂ ਇੱਕ ਵਿਅਕਤੀ ਦੀ ਲਾਸ਼ ਮਿਲਣ ਨਾਲ ਪਿੰਡ ‘ਚ ਦਹਿਸ਼ਤ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਰਿਤਿਕ ਦੇ ਰੂਪ ‘ਚ ਹੋਈ ਹੈ ਅਤੇ ਉਹ ਇੱਕ ਨਿੱਜੀ ਹਸਪਤਾਲ ‘ਚ ਹੈਲਪਰ ਦੇ ਤੌਰ ‘ਤੇ ਕੰਮ ਕਰਦਾ ਸੀ।