ਜਲੰਧਰ :- ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ MLA ਨਕੋਦਰ ਸਕੱਤਰ ਜਨਰਲ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਦੀ ਟੀਮ ਦੇ ਨਾਲ ਕਿਸਾਨਾਂ ਦੇ ਹੱਕ ਵਿਚ ਦਿੱਲੀ ਨੂੰ ਚਾਲੇ ਪਾਏ ਤਾਂ ਤਾਂ ਜੋ ਕਿਸਾਨੀ ਅੰਦੋਲਨ ਵਿੱਚ ਹਾਜ਼ਰੀ ਲਵਾ ਸਕਣ ਅਤੇ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਗਟ ਕਰ ਸਕਣ