ਪਟਨਾ :- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੀ ਨੇਤਾ ਰਾਬੜੀ ਦੇਵੀ ਦੀ ਸਰਕਾਰੀ ਰਿਹਾਇਸ਼ ‘ਤੇ ਤਾਇਨਾਤ 13 ਸੁਰੱਖਿਆ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਤੋਂ ਬਾਅਦ ਰਾਬੜੀ ਦੇਵੀ ਅਤੇ ਉਸ ਦੇ ਦੋ ਬੇਟੇ ਤੇਜੱਸਵੀ ਯਾਦਵ ਅਤੇ ਤੇਜ ਪ੍ਰਤਾਪ ਯਾਦਵ ਵੀ ਕੋਰੋਨਾ ਦੀ ਲਾਗ ਦੇ ਖ਼ਤਰੇ ਮਡਰਾ ਰਿਹਾ ਹੈ।