ਜਲੰਧਰ : ਜ਼ਲ੍ਹਾ ਮੈਜਿਸਟਰੇਟ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਇਨਾ ਡੋਰ ਨੂੰ ਵੇਚਣ,ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 30.06.2020 ਤੱਕ ਲਾਗੂ ਰਹੇਗਾ।