ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਥਾਣਾ ਮਿਹਟਿਆਣਾ ਦੇ ਅਧੀਨ ਪੈਂਦੇ ਪਿੰਡ ਸਿਮਬਲੀ ਦੀ ਸੜਕ ‘ਤੇ ਇਕ ਮਹਿਲਾ ਦੀ ਲਾਸ਼ ਮਿਲੀ ਹੈ ਜਾਣਕਾਰੀ ਮੁਤਾਬਿਕ ਮਹਿਲਾ ਦਾ ਕਤਲ ਕੀਤਾ ਗਿਆ ਹੈ ਅਤੇ ਹਾਲੇ ਤੱਕ ਮਹਿਲਾ ਦੀ ਪਹਿਚਾਣ ਨਹੀਂ ਹੋ ਸਕੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
UDAY DARPAN : ( ਦਰਪਣ ਖਬਰਾਂ ਦਾ )