ਸੰਗਰੂਰ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸ ਦੇ ਖ਼ਿਲਾਫ਼ ਬੀ.ਕੇ.ਯੂ(ਰਾਜੇਵਾਲ) ਨੇ ਸੰਘਰਸ਼ ਦਾ ਬਿਗਲ ਵਜਾਉਂਦਿਆਂ 20 ਜੁਲਾਈ ਨੂੰ ਪੁਰੇ ਪੰਜਾਬ ਦੀਆਂ ਮੁੱਖ ਸੜਕਾਂ ‘ਤੇ ਆਪਣੇ ਟਰੈਕਟਰ ਲਿਆ ਕੇ ਸ਼ਾਂਤਮਈ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ।