ਅਜਨਾਲਾ : – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅੱਜ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਿਸੰਗ ਰਾਹੀਂ ਕੀਤੀ ਗਈ ਬੈਠਕ ਦੌਰਾਨ ਫ਼ੈਸਲਾ ਲਿਆ ਗਿਆ ਹੈ ਕਿ 31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ ਰਹਿਣਗੇ।