ਨਵੀਂ ਦਿੱਲੀ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 70 ਸਾਲ ਦੇ ਹੋ ਗਏ ਹਨ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਾਂਗਰਸ ਲੀਡਰ ਰਾਹੁਲ ਗਾਂਧੀ ਸਮੇਤ ਵੱਖ ਵੱਖ ਸਿਆਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।