ਨਵੀ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਹਰਮਨਜੀਤ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਿਰੋਪਾਓ ਪਾ ਕੇ ਹਰਮਨਜੀਤ ਸਿੰਘ ਦਾ ਸਵਾਗਤ ਕੀਤਾ।