ਜਲੰਧਰ : ਸਿਵਲ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ. ਪਰਮਿੰਦਰ ਕੌਰ ਨੂੰ ਸਿਵਲ ਸਰਜਨ ਬਣਾਉਣ ਉਪਰੰਤ ਉਨ੍ਹਾਂ ਦਾ ਇਥੋਂ ਤਬਾਦਲਾ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਡਾ. ਪਰਮਿੰਦਰ ਕੌਰ ਨੂੰ ਕਪੂਰਥਲਾ ਵਿਖੇ ਸਿਵਲ ਸਰਜਨ ਲਾਇਆ ਗਿਆ ਜਦੋਂਕਿ ਕਪੂਰਥਲਾ ਵਿਖੇ ਤਾਇਨਾਤ ਸਿਵਲ ਸਰਜਨ ਡਾ. ਸੀਮਾ ਨੂੰ ਸਿਵਲ ਹਸਪਤਾਲ ਜਲੰਧਰ ਦੇ ਮੈਡੀਕਲ ਸੁਪਰਡੈਂਟ ਵਜੋਂ ਤਾਇਨਾਤ ਕੀਤਾ ਗਿਆ ਹੈ।  ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਹੁਸਨ ਵੱਲੋਂ ਜਾਰੀ ਕੀਤੇ ਗਏ|