ਕੈਨੇਡਾ (ਰਾਘਵ ਕੌੜਾ) : ਬ੍ਰਹਮਟਨ ਦੇ ਹਿੰਦੂ ਸਭਾ ਮੰਦਰ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ ਇੰਡੀਅਨ ਬੱਚਿਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਤ ਝਾਕੀਆਂ ਬਣਾਈਆਂ ਅੱਜ ਦੇ ਦਿਨ ਨੂੰ ਦੇਖਦੇ ਹੋਏ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ ਇੰਡੀਆ ਦੀਆਂ ਪ੍ਰਸਿੱਧ ਪਾਰਟੀਆਂ ਵਲੋਂ ਭਜਨ ਗਾਇਨ ਕੀਤਾ ਗਿਆ !ਯਾਦ ਰਹੇ ਹਿੰਦੂ ਸਭਾ ਮੰਦਿਰ ਵਿਚ ਲੋਕ ਦੂਰੋਂ ਦੂਰੋਂ ਆ ਕੇ ਦਰਸ਼ਨ ਕਰਦੇ ਹਨ !ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਨ ਨੂੰ ਦੇਖਦੇ ਹੋਏ ਲੋਕਾਂ ਵਿੱਚ ਕਾਫੀ ਉਤਸ਼ਾਹ ਪਾਇਆ ਗਿਆ ਸੀ