ਜਲੰਧਰ 17 ਸਤੰਬਰ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ  ਦੇ ਦਿਸ਼ਾ ਨਿਰਦੇਸ਼ਾਂ ਵਿੱਚ ਦੱਸਿਆ ਜਾਂਦਾ ਹੈ ਕਿ ਵਿਧਾਨ ਸਭਾ ਦਸੂਹਾ ਤੋਂ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ ਸ਼ਰਮਾ) ਜੀ ਅਤੇ ਵਿਧਾਨ ਸਭਾ ਲੁਧਿਆਣਾ ਉਤਰੀ ਤੋਂ   ਗੁਰਮੇਲ ਸਿੰਘ ਜੀਕੇ ਹਲਕਾ ਇੰਚਾਰਜ ਹੋਣਗੇ। ਭਵਿੱਖ ਵਿਚ ਬਸਪਾ ਵਲੋਂ ਐਲਾਨੇ ਗਏ ਹਲਕਾ ਇੰਚਾਰਜ ਸੰਭਾਵੀ ਉਮੀਦਵਾਰ ਹੋਣਗੇ।