ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਐਮ.ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਮਨਵੀਰ ਕੌਰ ਨੇ ਯੂਨੀਵਰਸਿਟੀ ਵਿਚੋਂ 550 ਵਿਚੋਂ 456 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਚੌਥਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਕਾਮਰਸ ਵਿਭਾਗ ਦੇ ਮੁੱਖੀ ਪ੍ਰੋ. ਰਸ਼ਪਾਲ ਸਿੰਘ ਸੰਧੂ ਹਾਜ਼ਰ ਸਨ।
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਐਮ.ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਮਨਵੀਰ ਕੌਰ ਨੇ ਯੂਨੀਵਰਸਿਟੀ ਵਿਚੋਂ 550 ਵਿਚੋਂ 456 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਚੌਥਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਕਾਮਰਸ ਵਿਭਾਗ ਦੇ ਮੁੱਖੀ ਪ੍ਰੋ. ਰਸ਼ਪਾਲ ਸਿੰਘ ਸੰਧੂ ਹਾਜ਼ਰ ਸਨ।
ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਕਾਮਰਸ ਵਿਭਾਗ ਦੇ ਮੁੱਖੀ ਪ੍ਰੋ. ਰਸ਼ਪਾਲ ਸਿੰਘ ਸੰਧੂ ਹਾਜ਼ਰ ਸਨ।