ਜਲੰਧਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ 9 ਨਵੰਬਰ (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
UDAY DARPAN : ( ਦਰਪਣ ਖਬਰਾਂ ਦਾ )