ਨੋਇਡਾ : ਸੰਘਣੀ ਧੁੰਦ ਕਾਰਨ ਗ੍ਰੇਟਰ ਨੋਇਡਾ ‘ਚ ਇਕ ਕਾਰ ਦੇ ਨਹਿਰ ‘ਚ ਡਿੱਗਣ ਦੀ ਖ਼ਬਰ ਮਿਲੀ ਹੈ। ਕਾਰ ਦੇ ਨਹਿਰ ‘ਚ ਡਿੱਗਣ ਕਾਰਨ ਇਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ ਜਦਕਿ 5 ਲੋਕ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।