ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਕਮੇਟੀ ਬਣਾਈ ਹੈ, ਜੋ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਲਈ ਕੰਮ ਕਰੇਗੀ। ਇਸ ਸਬੰਧੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਇਕ ਚੰਗਾ ਪ੍ਰਸ਼ਾਸਨਿਕ ਪ੍ਰਬੰਧ ਦੇਣ ਲਈ ਹੋਵੇਗੀ। ਰੇਤ, ਡਰੱਗ ਸਮੇਤ ਹੋਰ ਮਾਫ਼ੀਆ ‘ਤੇ ਸ਼ਿਕੰਜਾ ਕੱਸੇਗੀ।