ਅਹਿਮਦਾਬਾਦ : ਗੁਜਰਾਤ ਦੇ ਅਹਿਮਦਾਬਾਦ ‘ਚ ਸਥਿਤ ਗੁਜਰਾਤ ਉਦਯੋਗਿਕ ਵਿਕਾਸ ਕਾਰਪੋਰੇਸ਼ਨ(ਜੀ.ਆਈ.ਡੀ.ਸੀ) ਫ਼ੈਕਟਰੀ ‘ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਮੌਕੇ ‘ਤੇ ਪਹੁੰਚੀਆਂ ਅੱਗ ਬੁਝਾਓ ਦਸਤਿਆਂ ਦੀਆਂ ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।