ਨਵੀਂ ਦਿੱਲੀ :- ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਤੋਂ ਸੰਸਦ ਮੈਂਬਰ ਬੱਲੀ ਦੁਰਗਾ ਪ੍ਰਸਾਦ ਰਾਓ ਦਾ ਚੇਨਈ ਦੇ ਹਸਪਤਾਲ ‘ਚ ਦਿਹਾਂਤ ਹੋ ਗਿਆ । ਉਹ ਕੋਰੋਨਾ ਤੋ ਪੀੜਤ ਸਨ । ਪ੍ਰਧਾਨ ਮੰਤਰੀ ਮੋਦੀ ਨੇ ਦੁਖ ਦਾ ਪ੍ਰਗਟਾਵਾ ਕੀਤਾ ਹੈ ।