ਜਲੰਧਰ 10 ਨਵੰਬਰ 2020

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ’ਤੇ ਸਥਿਤ ਮੈਰਿਜ ਪੈਲੇਸ/ ਹੋਟਲ ਵਾਲਿਆਂ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ ਸੜਕਾਂ ਦੇ ਉਪਰ/ਕਿਨਾਰੇ ਉਪਰ ਪਾਰਕਿੰਗ, ਸ਼ਾਦੀ ਅਤੇ ਹੋਰ ਸਮਾਗਮ ਦੌਰਾਨ ਸੜਕ ਉਪਰ ਪਟਾਕੇ ਚਲਾਉਣ, ਪੈਲੇਸ/ਹੋਟਲ ਦੇ ਅੰਦਰ ਅਤੇ ਬਾਹਰ ਫਾਇਰ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 10 ਜਨਵਰੀ 2021 ਤੱਕ ਲਾਗੂ ਰਹੇਗਾ।