ਸਮੇਂ ਸਿਰ ਪੈਨਸ਼ਨ ਸੰਬੰਧੀ ਕੇਸ ਹੈੱਡਕੁਆਟਰ ਨਾ ਭੇਜਣ ਵਾਲੇ ਪੀਐੱਸਪੀਸੀਐਲ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ
ਜਲੰਧਰ, 20 ਮਾਰਚ (ਨਿਤਿਨ ): ਪੈਨਸ਼ਨਾਂ ਸਬੰਧੀ ਫਾਈਲਾਂ ਪੂਰੀਆਂ ਨਾ ਹੋਣ ਕਰਕੇ ਸੇਵਾਮੁਕਤ ਮੁਲਾਜ਼ਮਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਪੀਐਸਪੀਸੀਐਲ ਦੇ ਸਬੰਧਤ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅੱਜ ਪੀਐੱਸਪੀਸੀਐਲ ਪਟਿਆਲਾ ਹੈੱਡ ਆਫਿਸ ਤੋਂ ਪੰਜ ਮੈਂਬਰੀ ਇਕ ਟੀਮ ਜਲੰਧਰ ਸਥਿਤ ਸ਼ਕਤੀ ਸਦਨ ਪਹੁੰਚੀ, ਜਿਥੇ ਕਰੀਬ 19 Continue Reading









