ਲਾਇਲਪੁਰ ਖ਼ਾਲਸਾ ਕਾਲਜ ਵਿਖੇ ਮਨਾਇਆ ਗਿਆ ਗਣਿਤ ਦਿਵਸ
ਜਲੰਧਰ (ਨਿਤਿਨ )ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗ੍ਰੈਜੁਏਟ ਗਣਿਤ ਵਿਭਾਗ ਵੱਲੋਂ ਪੰਜਾਬ ਸਟੇਟ ਕਾਊਂਸਿਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਸਹਿਯੋਗ ਨਾਲ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ ਜਿਸ ਵਿੱਚ 23 ਕਾਲਜਾਂ ਦੇ 320 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਵਿੱਚ ਡਾ. ਆਰ.ਆਰ. ਸਿਨਹਾ ਐਸੋਸੀੲਟੇ Continue Reading









