ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੇ ਸੰਭਾਲੀ ਪ੍ਰਧਾਨਗੀ; ਸਿੱਧੂ ਵੀ ਹੋਏ ਸ਼ਾਮਲ
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੀ ਅੱਜ ਤਾਜਪੋਸ਼ੀ ਹੋ ਗਈ ਹੈ। ਉਹਨ੍ਹਾਂ ਨੇ ਅੱਜ ਸਵੇਰੇ ਕਰੀਬ 8.30 ਵਜੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਪ੍ਰਧਾਨਗੀ ਦਾ ਅਹੁਦਾ ਸੰਭਾਲਿਆਂ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੀ ਚਾਰਜ ਸੰਭਾਲਣਗੇ। ਨਵੇਂ ਮੁਖੀ ਦੀ ਤਾਜਪੋਸ਼ੀ ਮੌਕੇ ਨਵਜੋਤ ਸਿੱਧੂ ਵੀ ਸ਼ਾਮਲ ਹੋਏ। Continue Reading







