ਸੀਟੀ ਯੂਨੀਵਰਸਿਟੀ ਨੇ ਮੂਕ (MOOC) ਜਾਗਰੂਕਤਾ ਵਰਕਸ਼ਾਪ ਦਾ ਆਯੌਜਨ।

ਲੁਧਿਆਣਾ, 15 ਅਪ੍ਰੈਲ, 2024: ਸੀਟੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਵਿੱਚ ਵਿਸ਼ਾਲ ਓਪਨ ਔਨਲਾਈਨ ਕੋਰਸਾਂ ਮੂਕਸ (MOOCs) ਦੀ ਸਮਝ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਮੂਕ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ।  ਵੱਖ-ਵੱਖ ਅਕਾਦਮਿਕ ਪਿਛੋਕੜਾਂ ਦੇ ਭਾਗੀਦਾਰਾਂ ਨੂੰ ਉੱਚ ਸਿੱਖਿਆ ਵਿੱਚ ਮੂਕਸ ਦੀ ਸੰਭਾਵਨਾ ਦੀ ਪੜਚੋਲ ਕਰਨ ਲਈ ਉਤਸੁਕਤਾ ਦਿਖਾਈ। ਮੈਸਿਵ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਰਾਜਨੀਤੀ ਵਿਭਾਗ ਵੱਲੋਂ ਡਾ. ਬੀ.ਆਰ. ਅੰਬੇਦਕਰ ਦਾ ਜਨਮ ਦਿਵਸ ਮਨਾਇਆ ਗਿਆ।

 ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਦੂਸਰੀਆਂ ਪਾਠ ਸਹਾਇਕ ਗਤੀਵਿਧੀਆਂ ਵਿੱਚ ਵੀ ਭਾਗ ਲੈਣ ਲਈ ਨਿਰੰਤਰ ਪ੍ਰੇਰਦਾ ਰਹਿੰਦਾ ਹੈ। ਜਿਨ੍ਹਾਂ ਸ਼ਖਸੀਅਤਾਂ ਨੇ ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ ਉਹਨਾਂ ਸ਼ਖਸੀਅਤਾਂ ਨਾਲ ਸੰਬੰਧਿਤ ਦਿਨ ਤਿਉਹਾਰ ਵੀ ਵਿਦਿਆਰਥੀਆਂ ਦੁਆਰਾ ਕਾਲਜ ਵਿਖੇ ਮਨਾਏ ਜਾਂਦੇ Continue Reading

Posted On :

ਪਲਾਹੀ ਵਿਖੇ ਡਾ: ਭੀਮ ਰਾਓ ਅੰਬੇਡਕਰ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।

ਫਗਵਾੜਾ, 15 ਅਪ੍ਰੈਲ (ਸ਼ਿਵ ਕੋੜਾ):  ਡਾ: ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ ਜਨਮ ਦਿਹਾੜੇ ਦੇ ਮੌਕੇ ‘ਤੇ ਗੁਰੂ ਰਵਿਦਾਸ ਪਾਰਕ ਪਲਾਹੀ ਵਿਖੇ ਸਮੇਂ-ਸਮੇਂ ‘ਤੇ ਨਗਰ ਪਲਾਹੀ ਦੇ ਨਿਵਾਸੀਆਂ ਵਲੋਂ ਪੁੱਜਕੇ ਉਹਨਾ ਦਾ ਜਨਮ ਦਿਨ ਮਨਾਉਂਦਿਆਂ ਪਾਰਕ ਵਿੱਚ ਪੌਦੇ ਲਗਾਏ ਗਏ। ਉਹਨਾ ਦੀਆਂ ਜੀਵਨ ਭਰ ਦੀਆਂ ਪ੍ਰਾਪਤੀਆਂ ਅਤੇ ਸਮਾਜ ਨੂੰ ਦੇਣ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਵਿਖੇ ਪੁਰਾਣੇ ਵਿਦਿਆਰਥੀਆਂ ਨੇ ਕੀਤੇ ਅਨੁਭਵ ਸਾਂਝੇ।

 ਜਲੰਧਰ : ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਪਲੈਟੀਨਮ ਜੁਬਲੀ ਫੰਕਸ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ 45 ਦੇ ਕਰੀਬ ਪੁਰਾਣੇ ਅਲੂਮਨੀ ਮੈਂਬਰ ਇਕੱਠੇ ਹੋਏ ਤੇ ਉਹਨਾਂ ਕਾਲਜ ਨਾਲ ਜੁੜੇ ਆਪਣੇ ਅਨੁਭਵ ਸਾਂਝੇ ਕੀਤੇ। ਕਈ ਵਿਦਿਆਰਥੀਆਂ ਨੇ ਆਪਣੇ ਸੰਦੇਸ਼ ਵਿਦੇਸ਼ਾਂ ਤੋਂ ਵੀ ਭੇਜੇ। ਇਹ ਮੀਟਿੰਗ ਐਲੂਮਨੀ ਸੰਸਥਾ ਦੇ ਪ੍ਰਧਾਨ ਸ੍ਰੀ Continue Reading

Posted On :

ਡਾ: ਓਬਰਾਏ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਲਈ ਹਰ ਸੰਭਵ ਯਤਨ ਕਰਾਂਗਾ : ਲਾਡੀ

ਅੰਮ੍ਰਿਤਸਰ, 14 ਅਪ੍ਰੈਲ : – ਹਰ ਔਖੀ ਘੜੀ ਵਿਚ ਸਭ ਤੋਂ ਪਹਿਲਾਂ ਅੱਗੇ ਆ ਕੇ ਮਿਸਾਲੀ ਸੇਵਾ ਕਾਰਜ਼ ਨਿਭਾਉਣ ਵਾਲੇ ਡਾ.ਐਸ.ਪੀ. ਸਿੰਘ ਓਬਰਾਏ ਵੱਲੋਂ ਸ਼ਿਸ਼ਪਾਲ ਸਿੰਘ ਲਾਡੀ ਨੂੰ ਆਪਣੀ ਨਾਮਵਰ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਜ਼ਿਲ੍ਹਾ ਅੰਮ੍ਰਿਤਸਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ Continue Reading

Posted On :

ਖਾਲਸਾ ਸਾਜਨਾ ਦਿਵਸ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਨਿਸ਼ਾਨ ਸਾਹਿਬ ਆਪਣੇ ਘਰਾਂ ਤੇ ਲਾਓ

ਜਲੰਧਰ : ਖਾਲਸਾ ਸਾਜਨਾ ਦਿਵਸ ਵਿਸਾਖੀ ਸਿੱਖ ਕੌਮ ਲਈ ਸਭ ਤੋਂ ਵੱਡਾ ਦਿਨ ਹੈ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਸਾਖੀ ਵਾਲੇ ਦਿਨ ਸਿੱਖ ਕੌਮ ਨੂੰ ਅੰਮ੍ਰਿਤ ਦੀ ਦਾਤ ਦੇ ਕੇ ਸਾਜਿਆ ਸੀ ਇਸ ਦਿਨ ਨੂੰ ਜਿੱਥੇ ਗੁਰੂ ਘਰਾਂ ਵਿੱਚ ਨਿਰੰਤਰ ਬਾਣੀ ਦੇ ਪ੍ਰਵਾਹ ਚਲਦੇ ਹਨ Continue Reading

Posted On :

ਸਾਰੇ ਵਰਕਰ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਜੁੱਟ ਜਾਣ :- ਸੰਜੀਵ ਵਸਿਸਟ

ਮੋਹਾਲੀ ()06/04/24 : ਭਾਜਪਾ ਮੋਹਾਲੀ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਅੱਜ ਵੇਵ ਇਸਟੇਟ ਮੋਹਾਲੀ ਵਿਖੇ ਭਾਜਪਾ ਵਰਕਰਾਂ ਨੂੰ ਸੰਬੋਧਿਤ ਕਰਦੇ ਕਿਹਾ ਕਿ ਸਾਰੇ ਵਰਕਰ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਜੁੱਟ ਜਾਣ ਤਾਂ ਕਿ ਅਸੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋ ਭਾਜਪਾ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ Continue Reading

Posted On :

ਕੇਂਦਰ ਸਰਕਾਰ ਦੀਆਂ ਜਨਹਿਤ ਨੀਤੀਆਂ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਅੱਜ ਭਾਜਪਾ ਦੇ ਜਨਰਲ ਸਕੱਤਰ ਸ: ਪ੍ਰਮਿੰਦਰ ਸਿੰਘ ਬਰਾੜ ਜੀ ਸਵੇਰ 11.30 ਵਜੇ ਜਗਰਾਉਂ ਜਿਲਾ ਦੇ ਸੁਧਾਰ ਮੰਡਲ ਵਿਖੇ ਆਏ ਅਤੇ ਭਾਜਪਾ ਦੇ ਪਰਿਵਾਰ।

 ਜਲੰਧਰ : ਕੇਂਦਰ ਸਰਕਾਰ ਦੀਆਂ ਜਨਹਿਤ ਨੀਤੀਆਂ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਅੱਜ ਭਾਜਪਾ ਦੇ ਜਨਰਲ ਸਕੱਤਰ ਸ: ਪ੍ਰਮਿੰਦਰ ਸਿੰਘ ਬਰਾੜ ਜੀ ਸਵੇਰ 11.30 ਵਜੇ ਜਗਰਾਉਂ ਜਿਲਾ ਦੇ ਸੁਧਾਰ ਮੰਡਲ ਵਿਖੇ ਆਏ ਅਤੇ ਭਾਜਪਾ ਦੇ ਪਰਿਵਾਰ ਵਿੱਚ ਗੁਰਸ਼ਰਨ ਸਿੰਘ ਧਾਲੀਵਾਲ, ਰਣਜੀਤ ਸਿੰਘ ਪਨੈਚ ਅਤੇ ਗੁਰਸਾਹਿਲ ਸਿੰਘ ਸੇਖੌਂ ਨੂੰ ਆਪਣੇ Continue Reading

Posted On :

ਜ਼ਮੀਨ,ਲਾਲ ਲਕੀਰ ਦੇ ਮਾਲਕੀ ਹੱਕ, ਦਿਹਾੜੀ ਵਧਾਉਣ, ਕਰਜ਼ਾ ਮੁਆਫ਼ੀ ਵਰਗੇ ਬੁਨਿਆਦੀ ਮੁੱਦਿਆਂ ਨੂੰ ਲੈ ਕੇ 11 ਨੂੰ ਹੋਵੇਗਾ ਰੇਲਾਂ ਦਾ ਚੱਕਾ ਜਾਮ, ਤਿਆਰੀਆਂ ਮੁਕੰਮਲ: ਪੀਟਰ, ਮਲੌਦ

ਜਲੰਧਰ,10 ਮਾਰਚ: ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਲੈਂਡ ਸੀਲਿੰਗ ਐਕਟ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਚ ਵੰਡਣ, ਲਾਲ ਲਕੀਰ ਵਿੱਚ ਆਉਂਦੇ ਘਰਾਂ ਦੇ ਮਾਲਕੀ ਹੱਕ ਦੇਣ, ਘਰ,ਮਕਾਨ ਦੇਣ ਸਮੇਤ ਹਰ ਖੇਤਰ ਵਿੱਚ ਦਿਹਾੜੀ 1 ਹਜ਼ਾਰ ਰੁਪਏ ਕਰਨ, ਸਾਰਾ ਸਾਲ ਪੱਕਾ ਰੁਜ਼ਗਾਰ ਤੇ ਐਤਵਾਰ ਦੀ Continue Reading

Posted On :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ 14345 ਕਰੌੜ ਦੀ ਸੌਗਾਤ :-ਅਨਿਲ ਸਾਰੀਨ

ਚੰਡੀਗੜ, 10 ਮਾਰਚ ( ): ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਦੀ ਬੀਜੇਪੀ ਸਰਕਾਰ ਵਲੋਂ ਸਮੁਚੇ ਦੇਸ਼ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਜਿਸਦੇ ਚਲਦਿਆਂ ਪੰਜਾਬ ਵਿੱਚ ਵੀ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਬਣਾਇਆ ਜਾ ਰਿਹਾ ਹੈ। ਇਸ Continue Reading

Posted On :