ਜੇਕਰ ਮੁੜ ਤੋਂ 14 ਸਤੰਬਰ ਦੀ ਮੀਟਿੰਗ ਤੋਂ ਭੱਜੇ ਮੁੱਖ ਮੰਤਰੀ ਪੰਜਾਬ ਤਾਂ ਪਨਬਸ/ਪੀ.ਆਰ.ਟੀ.ਸੀ ਦਾ ਕਰਾਂਗੇ ਤੁਰੰਤ ਚੱਕਾ ਜਾਮ – । ਬਲਵਿੰਦਰ ਸਿੰਘ ਰਾਠ ਦਲਜੀਤ ਸਿੰਘ ਜੱਲੇਵਾਲ
ਜਲੰਧਰ 12 ਸਤੰਬਰ (ਨਿਤਿਨ ਕੌੜਾ ) :ਅੱਜ ਮਿਤੀ 12 ਸਤੰਬਰ ਨੂੰ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਪੂਰੇ ਪੰਜਾਬ ਭਰ ਦੇ ਡਿੱਪੂਆਂ ਤੇ ਗੇਟ ਰੈਲੀਆਂ ਕੀਤੀਆਂ ਜਿਸ ਦੌਰਾਨ ਜਲੰਧਰ 1 ਅਤੇ 2 ਡਿਪੂ ਦੇ ਗੇਟ ਤੇ ਬੋਲਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲਾ ਨੇ ਬੋਲਦਿਆਂ ਕਿਹਾ ਕਿ ਪੰਜਾਬ Continue Reading