ਅਮਰੀਕੀ ਰਾਸ਼ਟਰਪਤੀ ਟਰੰਪ ਵਲੋਂ ਚੀਨ ਖਿਲਾਫ ਨਵੀਂ ਪਾਬੰਦੀਆਂ ਦਾ ਐਲਾਨ
ਕੋਰੋਨਾਵਾਇਰਸ ਅਤੇ ਹੁਣ ਹੌਂਗ-ਕੌਂਗ ਪ੍ਰਤੀ ਨਾਰਾਜ਼ ਅਮਰੀਕਾ ਨੇ ਚੀਨ ਦੇ ਖਿਲਾਫ ਨਵਾਂ ਮੋਰਚਾ ਖੋਲ੍ਹ ਦਿੱਤਾ ਹੈ। ਜਦੋਂ ਕਿ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ (WHO) ‘ਤੇ ਚੀਨੀ ਕਬਜ਼ੇ ਦਾ ਦੋਸ਼ ਲਗਾਉਂਦੇ ਹੋਏ ਸੰਯੁਕਤ ਰਾਸ਼ਟਰ ਦੇ ਇਸ ਸਿਹਤ ਸੰਗਠਨ ਨਾਲ ਅਮਰੀਕੀ ਸਬੰਧ ਤੋੜਨ ਦਾ ਐਲਾਨ ਕੀਤਾ ਹੈ। ਇਸ Continue Reading