ਸਿਹਤ ਵਿਭਾਗ ਵੱਲੋਂ 17 ਜੁਲਾਈ ਤੱਕ ਚਲਾਈ ਜਾ ਰਹੀ ਹੈ “ਇੰਟੈਂਸੀਫਾਇਡ ਡਾਇਰੀਆ ਕੰਟਰੋਲ ਫੋਰਟਨਾਈਟ”: ਡਾ. ਰਮਨ ਸ਼ਰਮਾ

ਜਲੰਧਰ (4 ਜੁਲਾਈ, 2022): ਸਿਹਤ ਵਿਭਾਗ ਜਲੰਧਰ ਵੱਲੋਂ “ਇੰਟੈਂਸੀਫਾਈਡ ਡਾਇਰੀਆ ਕੰਟਰੋਲ ਫੋਰਟਨਾਈਟ (ਆਈ.ਡੀ.ਸੀ.ਐਫ਼)” ਦੀ ਰਸਮੀ ਸ਼ੁਰੂਆਤ ਸੋਮਵਾਰ ਨੂੰ ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ ਮੌਜੂਦਗੀ ਵਿੱਚ ਆਸ਼ਾ ਵਰਕਰ ਵੱਲੋਂ ਅਰਬਨ ਸੀ.ਐਚ.ਸੀ. ਬਸਤੀ ਗੁਜਾਂ ਵਿਖੇ ਬੱਚੇ ਨੂੰ ਓ.ਆਰ.ਐਸ. ਦਾ ਘੋਲ ਪਿਲਾ ਕੇ ਕੀਤੀ ਗਈ। ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. Continue Reading

Posted On :

ਆਖ਼ਰ ਧਰਨਾਕਾਰੀਆਂ ਵਿੱਚ ਆ ਕੇ ਐੱਸ ਡੀ ਐੱਮ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਭੁਲੱਥ,15 ਨਵੰਬਰ – ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਦਿੱਤੇ ਸੱਦੇ ਉੱਤੇ ਸੈਂਕੜੇ ਪੇਂਡੂ ਮਜ਼ਦੂਰਾਂ ਵਲੋਂ ਮਜ਼ਦੂਰ ਮੰਗਾਂ ਦੇ ਹੱਲ ਲਈ ਐੱਸ.ਡੀ.ਐੱਮ. ਭੁਲੱਥ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।ਇਸ ਮੌਕੇ ਪ੍ਰਸ਼ਾਸਨ ਵਲੋਂ ਕੁੱਝ ਲੋਕਾਂ ਰਾਹੀਂ ਧਰਨੇ ਵਿੱਚ ਖੱਲਲ ਪੁਆਉਣ ਤੋਂ ਕੁੱਝ ਸਮੇਂ ਲਈ ਮਾਹੌਲ ਤਣਾਅਪੂਰਨ ਹੋਇਆ। ਧਰਨਾਕਾਰੀਆਂ ਵਲੋਂ ਪ੍ਰਸ਼ਾਸਨ ਦੇ ਵਤੀਰੇ Continue Reading

Posted On :

ਕੇਂਦਰ ਸਰਕਾਰ ਵੱਲੋਂ ਪੱਤਰਕਾਰਾਂ ਦੀ ਜਸੂਸੀ ਕਰਵਾਏ ਜਾਣ ਵਿਰੁੱਧ ਪੰਜਾਬ ਪ੍ਰੈਸ ਕਲੱਬ ਵਲੋਂ ਰੋਸ ਮਾਰਚ

ਜਲੰਧਰ, 21 ਜੁਲਾਈ ਕੇਂਦਰ ਸਰਕਾਰ ਵੱਲੋਂ ਪੇਗਾਸਸ ਸਪਈਵੇਅਰ ਸਾਫਟਵੇਅਰ ਰਾਹੀਂ ਪੱਤਰਕਾਰਾਂ ਸਮੇਤ 300 ਲੋਕਾਂ ਦੀ ਜਸੂਸੀ ਕਰਵਾਏ ਜਾਣ ਵਿਰੁੱਧ ਅੱਜ ਪੰਜਾਬ ਪ੍ਰੈਸ ਕਲੱਬ ਵਲੋਂ ਇੱਕ ਰੋਸ ਮਾਰਚ ਕੱਢਿਆ ਗਿਆ। ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਡਾ.ਲਖਵਿੰਦਰ ਸਿੰਘ ਜੌਹਲ , ਸਤਨਾਮ ਸਿੰਘ ਮਾਣਕ, ਮਨਦੀਪ ਸ਼ਰਮਾ, ਮਲਕੀਤ ਬਰਾੜ ਅਤੇ ਪਾਲ ਸਿੰਘ ਨੌਲੀ ਦੀ Continue Reading

Posted On :

ਮੁੱਖ ਮੰਤਰੀ ਪੰਜਾਬ ਵਲੋਂ ਕੋਵਿਡ ਮਹਾਂਮਾਰੀ ਵਿੱਚ ਅਨਾਥ ਹੋਏ ਸਾਰੇ ਬੱਚਿਆਂ ਨੂੰ 1 ਜੁਲਾਈ, 2021 ਤੋਂ 1500 ਰੁਪਏ ਪ੍ਰਤੀ ਮਹੀਨਾ ਸਮਾਜਿਕ ਸੁਰੱਖਿਆ ਪੈਨਸ਼ਨ ਅਤੇ ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।

  ਚੰਡੀਗੜ੍ਹ, 20 ਮਈ: ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਵਿੱਚ ਅਨਾਥ ਹੋਏ ਸਾਰੇ ਬੱਚਿਆਂ ਦੇ ਨਾਲ-ਨਾਲ ਕਮਾਊ ਜੀਅ ਗੁਆ ਚੁੱਕੇ ਸਾਰੇ ਪਰਿਵਾਰਾਂ ਨੂੰ 1 ਜੁਲਾਈ, 2021 ਤੋਂ 1500 ਰੁਪਏ ਪ੍ਰਤੀ ਮਹੀਨਾ ਸਮਾਜਿਕ ਸੁਰੱਖਿਆ ਪੈਨਸ਼ਨ ਅਤੇ ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਅਣਕਿਆਸੀ ਮਹਾਂਮਾਰੀ ਵਿੱਚ ਜਿਹੜੇ ਬੱਚੇ ਮਾਂ-ਬਾਪ ਤੋਂ Continue Reading

Posted On :

ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵਲੋਂ ਕਪੂਰਥਲਾ ਜਿਲੇ ਵਿਚ ਕੋਵਿਡ ਸਬੰਧੀ ਪਾਬੰਦੀਆਂ ਨੂੰ 16 ਮਈ ਤੋਂ ਅਗਲੇ ਹੁਕਮਾਂ ਤੱਕ ਲਾਗੂ ਕਰ ਦਿੱਤਾ

ਫਗਵਾੜਾ (ਸ਼ਿਵ ਕੋੜਾ) ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵਲੋਂ ਕਪੂਰਥਲਾ ਜਿਲੇ ਵਿਚ ਕੋਵਿਡ ਸਬੰਧੀ ਪਾਬੰਦੀਆਂ ਜੋ ਕਿ ਪਹਿਲਾਂ 15 ਮਈ 2021 ਤੱਕ ਲਾਗੂ ਸਨ, ਨੂੰ 16 ਮਈ ਤੋਂ ਅਗਲੇ ਹੁਕਮਾਂ ਤੱਕ ਲਾਗੂ ਕਰ ਦਿੱਤਾ ਹੈ। ਸਾਰੀਆਂ ਪਾਬੰਦੀਆਂ/ਰੋਕਾਂ ਤੇ ਛੋਟਾਂ ਪਹਿਲਾਂ ਵਾਲੀਆਂ ਹੀ ਰਹਿਣਗੀਆਂ।

Posted On :

ਫਰਜ਼ ਮਨੁੱਖਤਾ ਲਈ’ ਮਿਸ਼ਨ ਤਹਿਤ ਮਰੀਜਾਂ ਨੂੰ ਵੱਖ-ਵੱਖ ਮੁਹੱਲਿਆਂ ‘ਚ ਪਹੁੰਚਾਈਆਂ ਫਤਿਹ ਕਿੱਟਾਂ

ਫਗਵਾੜਾ 15 ਮਈ (ਸ਼਼ਿਵ ਕੋੋੜਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਕੋਰੋਨਾ ਪੀੜ੍ਹਤ ਮਰੀਜਾਂ ਅਤੇ ਪਰਿਵਾਰਾਂ ਦੀ ਮੱਦਦ ਲਈ ਕਾਂਗਰਸ ਵਲੰਟੀਅਰਾਂ ਵਲੋਂ ਅੰਰਭੀ ਮੁਹਿਮ ‘ਫਰਜ਼ ਮਨੁੰਖਤਾ ਲਈ’ ਤਹਿਤ ਜਿਲ੍ਹਾ Continue Reading

Posted On :

ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ ਕੋਰੋਨਾ ਦੇ ਤੀਸਰੇ ਪੱਧਰ ਤੱਕ ਨਾ ਲੈ ਕੇ ਜਾਣ

ਚੰਡੀਗੜ੍ਹ, 14 ਮਈ – ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ ਕੀਤੀ ਤੇ ਕਿਹਾ ਕਿ ਬਿਮਾਰ ਹੋਣ ‘ਤੇ ਜਲਦ ਤੋਂ Continue Reading

Posted On :

‘ਫਰਜ਼ ਮਨੁੱਖਤਾ ਲਈ’ ਮਿਸ਼ਨ ਤਹਿਤ ਜੇ.ਸੀ.ਟੀ. ਦੇ ਮਰੀਜਾਂ ਨੂੰ ਵੰਡੀਆਂ ਫਤਿਹ ਕਿੱਟਾ

ਫਗਵਾੜਾ 13 ਮਈ (ਸ਼਼ਿਵ ਕੋੋੜਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਕੋਰੋਨਾ ਪੀੜ੍ਹਤ ਮਰੀਜਾਂ ਅਤੇ ਪਰਿਵਾਰਾਂ ਦੀ ਮੱਦਦ ਲਈ ਕਾਂਗਰਸ ਵਲੰਟੀਅਰਾਂ ਵਲੋਂ ਅੰਰਭੀ ਮੁਹਿਮ ‘ਫਰਜ਼ ਮਨੁੰਖਤਾ ਲਈ’ ਤਹਿਤ ਜਿਲ੍ਹਾ Continue Reading

Posted On :

ਨਵਜੋਤ ਸਿੱਧੂ ਖਿਲਾਫ ਅਨੁਸ਼ਾਸਨੀ ਖਿਲਾਫ ਸਖਤ ਰੁਖ ਅਪਨਾਉਣ ਦੀ ਮੰਗ

ਚੰਡੀਗੜ੍ਹ :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੇਲੋੜਾ ਟਕਰਾਅ ਪੈਦਾ ਕਰਨ ਵਾਲੇ ਪਾਰਟੀ ਦੇ ਹੀ ਵਿਧਾਇਕ ਖਿਲਾਫ ਸਖਤ ਰੁਖ ਅਪਣਾਉਂਦਿਆਂ ਬੁੱਧਵਾਰ ਨੂੰ ਪੰਜਾਬ ਦੇ ਹੋਰ ਕੈਬਨਿਟ ਮੰਤਰੀਆਂ ਨੇ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਇਕਸੁਰ ਮਿਲਾਈ ਅਤੇ ਪਾਰਟੀ ਹਾਈ ਕਮਾਂਡ ਕੋਲ ਨਵਜੋਤ ਸਿੱਧੂ ਖਿਲਾਫ ਸਖਤ ਅਨੁਸ਼ਾਸਣੀ ਕਾਰਵਾਈ ਕਰਨ ਦੀ ਮੰਗ Continue Reading

Posted On :

ਜਲੰਧਰ ਕੋਚਿੰਗ ਫੈੱਡਰੇਸ਼ਨ ਵੱਲੋਂ ਪ੍ਰਸ਼ਾਸਨ ਸਾਡੇ ਲਈ ਨਿਯਮ ਤੈਅ ਕੀਤੇ ਜਾਣ–ਪ੍ਰੋ. ਐਮ ਪੀ ਸਿੰਘ

ਸ਼ੀਸ਼ੇ ਦੇ ਕੈਬਿਨ ਬਣਾ ਕੇ ਵੀ ਬੱਚਿਆਂ ਨੂੰ ਪੜ੍ਹਾਇਆ ਜਾ ਸਕਦਾ ਹੈ ਜਲੰਧਰ (ਅਮਰਜੀਤ ਸਿੰਘ ਲਵਲਾ) ਕੋਚਿੰਗ ਫੈੱਡਰੇਸ਼ਨ ਜਲੰਧਰ ਵੱਲੋਂ ਪ੍ਰਧਾਨ ਪ੍ਰੋਫੈਸਰ ਐੱਮ ਪੀ ਸਿੰਘ (ਕੈਮਿਸਟਰੀ ਗੁਰੂ) ਵੱਲੋਂ ਪ੍ਰੈੱਸ ਕਾਨਫ਼ਰੰਸ ਵਿੱਚ ਸੰਬੋਧਨ ਕਰਦੇ ਹੋਏ ਪ੍ਰਸ਼ਾਸਨ ‘ਤੇ ਸਰਕਾਰ ਨੂੰ ਬੇਨਤੀ ਕੀਤੀ ਕਿ ਜਿਸ ਤਰ੍ਹਾਂ ਹਰ ਛੋਟੇ ਵੱਡੇ ਕਿਤੇ ਨੂੰ ਖੋਲ੍ਹਣ ਲਈ Continue Reading

Posted On :