ਸੁਖਬੀਰ ਸਿੰਘ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਨੌਜਵਾਨਾਂ ਨੂੰ ਅਗਵਾ ਕਰ ਕੇ ਉਸ ’ਤੇ ਅੰਨਾ ਤਸ਼ੱਦਦ ਢਾਹੁਣ ਦੀ ਕੀਤੀ ਨਿਖੇਧੀ ਕਿਹਾ ਕਿ ਕਿਸਾਨ ਅੰਦੋਲਨ ਵਿਚ ਭਾਗ ਲੈਣ ਵਾਲੇ ਨੌਜਵਾਨਾਂ ’ਤੇ ਤਸ਼ੱਦਦ ਢਾਹੁਣ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ
ਚੰਡੀਗੜ੍ਹ 11 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਪਟਿਆਲਾ ਵਿਚ ਇਕ ਨੌਜਵਾਨਾਂ ਨੁੰ ਅਗਵਾ ਕਰ ਕੇ ਉਸ ’ਤੇ ਅੰਨਾ ਤਸ਼ੱਦਦ ਢਾਹੁਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਵਿਚ ਭਾਗ ਲੈਣ Continue Reading