ਕੇ. ਐਮ. ਵੀ. ਵਿਖੇ ਪ੍ਰਤਿਭਾ ਖੋਜ ਮੁਕਾਬਲੇ ਟੈਲੇਂਟ ਫੀਐਸਟਾ-2021 ਦਾ ਸਫਲ ਆਯੋਜਨ
ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਭਾਰਨ ਤੇ ਨਿਖਾਰਨ ਦੇ ਲਈ ਪ੍ਰਤਿਭਾ ਖੋਜ ਮੁਕਾਬਲੇ ਟੈਲੇਂਟ ਫੀਐਸਟਾ-2021ਦਾ ਸਫਲ ਆਯੋਜਨ ਕਰਵਾਇਆ ਗਿਆ। ਵਿਦਿਆਰਥੀਆਂ ਦੀ ਰਚਨਾਤਮਕਤਾ ਨੂੰ ਇੱਕ ਉੱਤਮ ਮੰਚ ਪ੍ਰਦਾਨ ਕਰਦੇ ਇਸ ਆਯੋਜਨ ਦੌਰਾਨ ਸੋਲੋ ਸਾਂਗ, ਗਰੁੱਪ ਸਾਂਗ, ਗਰੁੱਪ ਡਾਂਸ, ਕੋਰੀਓਗ੍ਰਾਫੀ, ਸਕਿੱਟ, ਸੋਲੋ Continue Reading