ਕੇ.ਐਮ.ਵੀ. ਦੀ ਤਮੰਨਾ ਦੇਵੀ ਦੀ ਡੈੱਲ ਕੰਪਨੀ ਵਿਚ ਹੋਈ ਪਲੇਸਮੈਂਟ

ਭਾਰਤ ਦੀ ਵਿਰਾਸਤ ਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੇ ਮੱਦੇਨਜ਼ਰ ਸਦਾ ਅਜਿਹੀ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਵਿਚ ਯਤਨਸ਼ੀਲ ਰਹਿੰਦਾ ਹੈ ਜਿਸ ਰਾਹੀਂ ਵਿਦਿਆਰਥਣਾਂ ਨੂੰ ਰੁਜ਼ਗਾਰ ਦੇ ਬੇਸ਼ੁਮਾਰ ਮੌਕੇ ਪ੍ਰਾਪਤ ਹੋ ਸਕਣ। ਇਸ ਹੀ ਦਿਸ਼ਾ ਵਿੱਚ ਵਿਦਿਆਲਾ ਦੇ ਪਲੇਸਮੈਂਟ ਸੈੱਲ ਦੁਆਰਾ ਵਿਦਿਆਰਥਣਾਂ ਲਈ ਡੈੱਲ Continue Reading

Posted On :

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਵਿਚ ਪੰਜ ਰੋਜ਼ਾ ਸਪੈਸਮੇਕੀ ਵਰਕਸ਼ਾਪ ਦਾ ਆਯੋਜਨ।

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਪੋਸਟ ਗਰੈਜੂਏਟ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਵਿਦਿਆਰਥੀਆਂ ਅਤੇ ਕਾਲਜ ਦੇ ਐਨ.ਐਸ.ਐਸ. ਵਲੰਟੀਅਰ ਨੇ ਕਾਲਜ ਵਿਚ 10 ਤੋਂ 14 ਅਕਤੂਬਰ 2021 ਤੱਕ ਸਪਾਈਸਮੇਕੇ (ਅਨੁਭਵ-3) ਦੇ ਅਧੀਨ ਭਾਰਤੀ ਰਵਾਇਤੀ ਚਿੱਤਰਕਾਰੀ) ਪੱਟ ਚਿੱਤਰ ਤੇ ਤਿੰਨ ਦਿਨਾਂ ਦੀ ਆਨਲਾਇਨ ਆਯੋਜਿਤ ਵਰਕਸ਼ਾਪ ਵਿਚ ਭਾਗ ਲਿਆ। ਇਸ ਵਰਕਸ਼ਾਪ ਵਿਚ Continue Reading

Posted On :

“ਇੱਕ ਕਿਤਾਬ ਇੱਕ ਤੋਹਫ਼ਾ ਹੈ ਜਿਸ ਨੂੰ ਤੁਸੀਂ ਵਾਰ-ਵਾਰ ਪੜ੍ਹ ਸਕਦੇ ਹੋ

   ਵਾਸਲ ਐਜੂਕੇਸ਼ਨ ਸੁਸਾਇਟੀ ਦੇ ਅਧੀਨ ਆਈਵੀ ਵਰਲਡ ਸਕੂਲ ਨੇ ਵਿਦਿਆਰਥੀਆਂ ਨੂੰ 16 ਅਕਤੂਬਰ, 2021 ਨੂੰ ਕਿਤਾਬ ਪੜ੍ਹਨ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਇੱਕ ਵਰਚੁਅਲ ਪਲੇਟਫਾਰਮ ਪ੍ਰਦਾਨ ਕੀਤਾ।ਇਹ ਸੈਸ਼ਨ ਗਲੋਬਲ ਹੰਟ ਫਾਉਂਡੇਸ਼ਨ ਦੁਆਰਾ ਆਯੋਜਿਤ ਕੀਤਾ ਗਿਆ ਸੀ। ਵਿਦਿਆਰਥੀਆਂ ਨੇ ਮੁੱਖ ਬੁਲਾਰੇ ਸ੍ਰੀਮਤੀ ਮਹਿਕ ਕੌਸ਼ਿਕ ਦੁਆਰਾ ਆਯੋਜਿਤ ਸ਼ਾਨਦਾਰ ਪੜ੍ਹਨ ਸੈਸ਼ਨ Continue Reading

Posted On :

ਲੋਕਤੰਤਰ ਨੂੰ ਮਜਬੂਤ ਕਰਨ ਲਈ ਮੇਹਰ ਚੰਦ ਪੋਲੀਟੈਕਨਿਕ ਕਾਲਜ ਨੇ ਸਵੀਪ ਅਧੀਨ ਵੋਟਰਾਂ ਨੂੰ ਕੀਤਾ ਜਾਗਰੂਕ

ਲੋਕਤੰੰਤਰ ਦੀ ਮਜਬੂਤੀ ਵਾਸਤੇ ਭਾਰਤ ਦੇ ਮੁੱਖ ਚੋਣ ਕਮੀਸ਼ਨਰ ਜੀ ਦੀਆਂ ਹਦਾਇਤਾਂ ਅਨੁੰੂਸਾਰ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਅੱਜ 21-10-2021 ਨੂੰ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਸੀ.ਡੀ.ਟੀ.ਪੀ ਵਿਭਾਗ ਨੇ ਆਪਣੇ ਪ੍ਰਸਾਰ ਕੇਂਦਰ ਪਿੰਡ ਬੋਲੀਨਾ ਦੋਆਬਾ ਵਿੱਖੇ ਵੋਟਾ ਪ੍ਰਤੀ ਵਿੱਦਾਆਰਥੀਆਂ ਨੂੰ ਜਾਗਰੂਕ ਕੀਤਾ।ਵੋਟ ਦੀ ਮਹੱਤਤਾ ਸੰਬਧੀ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਵੋਕ (ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ) ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਵੋਕ (ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ) ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਰਿਸ਼ਭ ਧੀਰ ਨੇ 500 ਵਿਚੋਂ 487 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੇ ਵਿਦਿਆਰਥੀ ਸਿਮਰਪਾਲ ਸਿੰਘ ਨੇ 476 ਅੰਕ ਪ੍ਰਾਪਤ ਕਰਕੇ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਇਕਨਾਮਿਕਸ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਹਰਪ੍ਰੀਤ ਕੌਰ ਨੇ ਯੂਨੀਵਰਸਿਟੀ ਵਿਚੋਂ 2000 ਵਿਚੋਂ 1601 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਇਕਨਾਮਿਕਸ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਹਰਪ੍ਰੀਤ ਕੌਰ ਨੇ ਯੂਨੀਵਰਸਿਟੀ ਵਿਚੋਂ 2000 ਵਿਚੋਂ 1601 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ Continue Reading

Posted On :

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ‘ਚ ਪੂਰੇ ਜੋਸ਼ ਨਾਲ ਭਾਗ ਲੈਂਦੇ ਹੋਏ ਮਨਾਇਆ ਵਿਸ਼ਵ ਮਸ਼ਰੂਮ ਦਿਵਸ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਬੌਟਨੀ ਦੁਆਰਾ ਵਿਸ਼ਵ ਮਸ਼ਰੂਮ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ ਈ-ਫੋਟੋਗ੍ਰਾਫੀ, ਪੇਂਟਿੰਗ/ਡਰਾਇੰਗ, ਨਿਬੰਧ ਲੇਖਣ, ਈ-ਪੋਸਟਰ ਅਤੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਆਦਿ ਜਿਹੇ ਮੁਕਾਬਲਿਆਂ ਵਿੱਚ ਵਿਦਿਆਰਥਣਾਂ ਨੇ ਵੱਧ-ਚਡ਼੍ਹ ਕੇ ਭਾਗ ਲੈਂਦੇ ਹੋਏ ਮਸ਼ਰੂਮ ਅਤੇ ਇਸ ਦੀਆਂ ਵਿਭਿੰਨ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਸੋਸ਼ਲ ਸੈਂਸੀਟਾਈਜੇਸ਼ਨ ਕਲੱਬ ਵਲੋਂ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ

ਲਾਇਲਪੁਰ ਖ਼ਾਲਸਾ ਦੇ ਸੋਸ਼ਲ ਸੈਂਸਿਟਾਈਜੇਸ਼ਨ ਕਲੱਬ ਨੇ ਪਲਾਸਟਿਕ ਪ੍ਰਦੂਸ਼ਣ ਸੰਬੰਧੀ ਜਾਗਰੂਕਤਾ ਤੇ ਸੈਮੀਨਾਰ ਦਾ ਆਯੋਜਨ ਕੀਤਾ। ਸੈਮੀਨਾਰ ‘ਐਕਸ਼ਨ ਗਰੁੱਪ ਅਗੇਂਸਟ ਪਲਾਸਟਿਕ ਪ੍ਰਦੂਸ਼ਣ (ਏਜੀਏਪੀਪੀ) ਅਤੇ ਜਲੰਧਰ ਸਥਿਤ ਐਨਜੀਓ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਰਿਸੋਰਸ ਪਰਸਨ ਵਜੋਂ ਸ਼੍ਰੀਮਤੀ ਪੱਲਵੀ ਖੰਨਾ, ਏਜੀਏਪੀਪੀ ਦੀ ਸੰਸਥਾਪਕ ਮੈਂਬਰ ਅਤੇ ਉਪ ਪ੍ਰਧਾਨ ਸ਼ਾਮਲ ਹੋਏ। Continue Reading

Posted On :

ਕੇ.ਐਮ.ਵੀ. ਵਿਖੇ ਹਾਓ ਟੂ ਕਰੈਕ ਸਿਵਲ ਸਰਵਿਸਿਜ਼ ਐਗਜ਼ਾਮ ਇਨ ਦਿ ਫਸਟ ਅਟੈਂਪਟ ਵਿਸ਼ੇ ਤੇ ਐਕਸਟੈਂਸ਼ਨ ਲੈਕਚਰ ਦਾ ਆਯੋਜਨ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ , ਕੰਨਿਆ ਮਹਾ ਵਿਦਿਆਲਿਆ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹੀ ਹੈ। ਔਰਤਾਂ ਨੂੰ ਵਿਸ਼ਵਵਿਆਪੀ ਤੌਰ ਤੇ ਰੁਜ਼ਗਾਰ ਪ੍ਰਾਪਤੀ ਲਈ ਸਮਰੱਥ ਬਣਾਉਣ ਦੇ ਆਪਣੇ ਦ੍ਰਿਸ਼ਟੀਕੋਣ ਅਤੇ ਮਿਸ਼ਨ ਦੇ ਮੱਦੇਨਜ਼ਰ, ਕਰੀਅਰ ਕਾਉਂਸਲਿੰਗ ਅਤੇ ਕਰੀਅਰ ਜਾਗਰੂਕਤਾ ਸਬੰਧੀ ਵੱਖ-ਵੱਖ ਸੈਮੀਨਾਰ, ਵਰਕਸ਼ਾਪਾਂ, ਐਕਸਟੈਂਸ਼ਨ ਲੈਕਚਰ ਅਤੇ ਇੰਟਰਐਕਟਿਵ Continue Reading

Posted On :

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੀਆਂ ਖਿਡਾਰਨਾਂ ਨੇ ਜੂਡੋ ਡਿਸਟ੍ਰਿਕ ਚੈਪੀਅਨਸ਼ਿਪ ਵਿਚ ਜਿੱਤੇ ਮੈਡਲ।

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਸੰਸਥਾ ਦੀਆਂ ਵਿਦਿਆਰਥਣਾਂ ਨੇ 43ਵੀਂ ਜੂਡੋ ਡਿਸਟ੍ਰਿਕ ਚੈਪੀਅਨਸ਼ਿਪ ਜਲੰਧਰ ਦੌਰਾਨ ਪੰਜ ਚਾਂਦੀ ਦੇ ਮੈਡਲ ਅਤੇ ਦੋ ਕਾਂਸੀ ਦੇ ਮੈਡਲਾਂ ਨਾਲ ਸੀਨੀਅਰ ਵਰਗ ਵਿਚ ਓਵਰ-ਆਲ-ਰਨਰ ਅੱਪ ਵਜੌ ਜਿੱਤ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਸੀਨੀਅਰ ਕੈਟਾਗਰੀ Continue Reading

Posted On :