ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਨੇ ਸਵੱਛ ਭਾਰਤ ਮੁਹਿੰਮ ਦੇ ਤਹਿਤ ਪਲੋਗਿੰਗ ਦੌੜ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ
ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ 1 ਅਕਤੂਬਰ, 2021 ਨੂੰ ਪੂਰੇ ਭਾਰਤ ਵਿੱਚ ਸਵੱਛ ਭਾਰਤ ਅਭਿਆਨ ਚਲਾਇਆ, ਜਿਸ ਦੇ ਤਹਿਤ ਭਾਰਤ ਨੂੰ ਸਵੱਛ ਬਣਾਉਣ ਲਈ ਅਕਤੂਬਰ ਮਹੀਨੇ ਵਿੱਚ ਸਿੰਗਲ ਯੂਜ਼ ਪਲਾਸਟਿਕ ਇਕੱਠਾ ਕੀਤਾ ਜਾਵੇਗਾ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ Continue Reading