ਕੇ.ਐਮ.ਵੀ. ਨੂੰ ਗਾਂਧੀ ਜੀ ਨੇ ਇੱਕ ਮਾਡਲ ਕਾਲਜ ਮੰਨਦੇ ਹੋਏ ਹੋਰਨਾਂ ਲਈ ਦੱਸਿਆ ਸੀ ਚਾਨਣ ਮੁਨਾਰਾ
ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੁਆਰਾ ਪੂਰੇ ਜੋਸ਼, ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਮਨਾਈ ਗਈ। ਇਸ ਮੌਕੇ 'ਤੇ ਵਿਦਿਆਲਾ ਦੇ ਗਾਂਧੀਅਨ ਸਟੱਡੀਜ਼ ਸੈਂਟਰ ਦੁਆਰਾ ਇਤਿਹਾਸ ਵਿਭਾਗ ਦੇ ਨਾਲ ਮਿਲ ਕੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ । ਵਿਦਿਆਲਾ ਪ੍ਰਿੰਸੀਪਲ ਪ੍ਰੋ. Continue Reading