ਕੇ.ਐਮ.ਵੀ. ਕਾਲਜੀਏਟ ਸਕੂਲ ਦੁਆਰਾ ਬੱਡੀ ਪ੍ਰੋਗਰਾਮ ਦਾ ਸਫਲ ਆਯੋਜਨ
ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਵਿਖੇ ਸਟੂਡੈਂਟ ਵੈੱਲਫੇਅਰ ਵਿਭਾਗ ਦੁਆਰਾ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਕੁਰੀਤੀ ਵਿਰੁੱਧ ਚੇਤੰਨ ਕਰਨ ਦੇ ਲਈ ਬਡੀ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ 10+1 ਅਤੇ 10+2 (ਆਰਟਸ, ਕਾਮਰਸ, ਮੈਡੀਕਲ ਅਤੇ ਨਾਨ-ਮੈਡੀਕਲ) ਦੀਆਂ 350 ਤੋਂ ਵੱਧ ਵਿਦਿਆਰਥਣਾਂ ਨੇ 32 ਸਮੂਹਾਂ ਵਿੱਚ ਪੂਰੇ ਜੋਸ਼ ਅਤੇ ਉਤਸ਼ਾਹ Continue Reading