ਸੁਹੇਲ ਮੀਰ ਐਸ.ਪੀ. ਸਿਟੀ ਨੇ ਕੀਤਾ ਮੇਹਰ ਚੰਦ ਪੋਲੀਟੈਕਨਿਕ ਦਾ ਦੌਰਾ।
ਯੁਵਾ ਪੁਲਸ ਅਫਸਰ ਸੁਹੇਲ ਕਾਸਿਮ ਮੀਰ, ਐਡੀਸ਼ਨਲ ਡਿਪਟੀ ਕਮਿਸ਼ਨਰ ਆਫ ਪੁਲਸ ਜਲੰਧਰ ਨੇ ਅੱਜ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦਾ ਦੌਰਾ ਕੀਤਾ ਤੇ ਕਾਲਜ ਦੀ ਅਚੀਵਮੈਂਟ ਗੈਲਰੀ ਦਾ ਉਦਘਾਟਨ ਕੀਤਾ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਵਲੋਂ ੳਹੁਨਾ ਦਾ ਸਵਾਗਤ ਫੁਲਾਂ ਦੇ ਗੁਲਦਸਤੇ ਨਾਲ ਕੀਤਾ ਗਿਆ। ਮੁਖ ਮਹਿਮਾਨ ਵਲੋਂ ਕਾਲਜ ਦੇ ਵਿਦਿਆਰਥੀਆਂ Continue Reading