ਸਹੀ ਪੋਸ਼ਣ ਕਿਸੇ ਦੇਸ਼ ਦੇ ਨਾਗਰਿਕਾਂ ਦੀ ਸਿਹਤ ਦਾ ਆਧਾਰ ਹੁੰਦਾ ਹੈ : ਪ੍ਰਿੰਸੀਪਲ ਡਾ. ਸਮਰਾ
ਲਾਇਲਪੁਰ ਖ਼ਾਲਸਾ ਕਾਲਜ ਦੇ ਗ੍ਰੀਵੈਂਸ ਰਿਡਰੈਸਲ ਸੈੱਲ ਅਤੇ ਐਨ.ਐਸ.ਐਸ. ਯੂਨਿਟ ਵਲੋਂ ਰਾਸ਼ਟਰੀ ਪੋਸ਼ਣ ਮਾਹ ਦੇ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਕੀਤੀ ਗਈ। ਇਸ ਪੋਸ਼ਣ ਮਾਹ ਦਾ ਮੁੱਖ ਉਦੇਸ਼ ‘ਸਹੀ ਪੋਸ਼ਣ ਦੇਸ਼ ਰੋਸ਼ਣ’ ਅਧੀਨ ਕਾਲਜ ਵਿਚ ਹਫਤੇਵਾਰ ਸਮਾਗਮ ਦਾ ਪ੍ਰਬੰਧ ਕਰਨਾ ਹੈ। ਸਮਾਗਮ ਵਿਚ ਸ. ਜਗਦੀਪ ਸਿੰਘ ਸ਼ੇਰਗਿੱਲ ਮੈਂਬਰ ਕਾਲਜ ਮੈਨਜਮੈਂਟ Continue Reading