ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਪ੍ਰਸਿੱਧ ਅਤੇ ਪ੍ਰਮੁੱਖ ਪ੍ਰਕਾਸ਼ਨ ਕੰਪਨੀਆਂ ਵਿਚ ਹਾਸਲ ਕੀਤੀ ਪਲੇਸਮੈਂਟ
ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਅਤੇ ਟਾਈਮਜ਼ ਆਫ ਇੰਡੀਆ ਦੇ ਸਰਵੇਖਣ 2021 ਵਿੱਚੋਂ ਟੌਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦਾ ਸ਼ਾਨਦਾਰ ਪਲੇਸਮੈਂਟ ਸੈੱਲ ਵਿਦਿਆਰਥਣਾਂ Continue Reading