ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪ੍ਰਿੰਸੀਪਲ ਅਤੇ ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਕਾਲਜਾਂ ਵਿੱਚ 31 ਅਗਸਤ ਤੱਕ ਬਿਨ੍ਹਾਂ ਲੇਟ ਫੀਸ ਦਾਖਲਾ ਲੈਣ ਲਈ ਅਪੀਲ ਕੀਤੀ

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪ੍ਰਿੰਸੀਪਲ ਅਤੇ ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਕਾਲਜਾਂ ਵਿੱਚ 31 ਅਗਸਤ ਤੱਕ ਬਿਨ੍ਹਾਂ ਲੇਟ ਫੀਸ ਦਾਖਲਾ ਲੈਣ ਲਈ ਅਪੀਲ ਕੀਤੀ ਹੈ। ਉਨ੍ਹਾਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਅੰਡਰ ਗ੍ਰੈਜੂਏਸ਼ਨ ਕਲਾਸਾਂ ਦੇ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਮੈਰਿਟ ‘ਚ ਅੱਵਲ

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ.ਐਸ.ਸੀ. ਫਿਜਿਕਸ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਐਮ.ਐਸ.ਸੀ. ਫਿਜਿਕਸ ਪਹਿਲਾ ਸਮੈਸਟਰ ਦੀ ਵਿਦਿਆਰਥਣ ਗੀਤੀਕਾ ਨੇ 600 ਵਿਚੋਂ 503 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਅਤੇ ਜਸਦੀਪ ਕੌਰ ਨੇ 490 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਦੇ ਵਿਦਿਆਰਥੀਆਂ ਨੇ ਹਾਸਿਲ ਕੀਤੇ ਸ਼ਾਨਦਾਰ ਨਤੀਜੇ।

    ਜਲੰਧਰ : ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਵਿਦਿਆਰਥੀਆਂ ਨੇ ਸਟੇਟ ਟੈਕਨੀਕਲ ਬੋਰਡ ਦੀ ਪ੍ਰੀਖਿਆਵਾਂ ਦੇ ਛੇਵੇਂ ਸਮੈਸਟਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ 100 ਫੀਸਦੀ ਨਤੀਜੇ ਹਾਸਿਲ ਕੀਤੇ।ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਮਕੈਨੀਕਲ, ਇਲੈਕਟਰਾਨਿਕਸ, ਕੰਪਿਊਟਰ ਸਾਇਸ ਤੇ ਆਟੋਮੋਬਾਇਲ ਦੇ ਵਿਦਿਆਰਥੀਆਂ ਨੇ 100% ਨਤੀਜੇ ਹਾਸਿਲ ਕਰਦਿਆਂ ਆਪਣੀ ਗੁਣਵੱਤਾ Continue Reading

Posted On :

ਕੇ.ਐਮ.ਵੀ.- ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਐਕਸਪੋਜ਼ਰ ਪ੍ਰਦਾਨ ਕਰਦੀ ਗਲੋਬਲ ਸਿੱਖਿਆ ਦੀ ਇੱਕ ਉੱਤਮ ਸੰਸਥਾ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਅਤੇ ਟਾਈਮਜ਼ ਆਫ ਇੰਡੀਆ ਸਰਵੇਖਣ 2021 ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਸ਼ਾਨਦਾਰ ਅੰਤਰਰਾਸ਼ਟਰੀ ਪ੍ਰੋਗਰਾਮਾਂ ਦੇ ਨਾਲ ਗਲੋਬਲ Continue Reading

Posted On :

ਕੇ.ਐਮ.ਵੀ. ਦੀ ਮਨਦੀਪ ਕੌਰ ਨੇ ਜਿੱਤੇ ਮੈਡਲ ਪੰਜਾਬ ਸਟੇਟ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਚ ਕੀਤਾ ਨਾਮ ਸ਼ਾਨਦਾਰ ਪ੍ਰਦਰਸ਼ਨ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੂਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੀ ਬੀ.ਏ. ਸਮੈਸਟਰ ਪਹਿਲਾ ਦੀ ਵਿਦਿਆਰਥਣ ਮਨਦੀਪ ਕੌਰ ਨੇ ਪੰਜਾਬ ਸਟੇਟ ਕਿੱਕ ਬਾਕਸਿੰਗ Continue Reading

Posted On :

ਇੰਨੋਸੈਂਟ ਹਾਰਟਸ ਵਿੱਚ ਵਿਸ਼ਵ ਫੋਟੋਗ੍ਰਾਫੀ ਦਿਵਸ ਉੱਤੇ ਆਨਲਾਈਨ ਪ੍ਰਤੀਯੋਗਿਤਾ

ਜਲੰਧਰ, 19 ਅਗਸਤ (): ਇੰਨੋਸੈਂਟ ਹਾਰਟਸ ਸਕੂਲ ਅਤੇ ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨ ਵਿੱਚ ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਮੌਕੇ ਉੱਤੇ ਵਿਦਿਆਰਥੀਆਂ ਦੇ ਲਈ ਆਨਲਾਈਨ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਕੈਮਰੇ ਨਾਲ ਖਿੱਚੀਆਂ ਹੋਈਆਂ ਸਰਵ-ਉੱਤਮ ਫੋਟੋਆਂ ਨੂੰ ਸਕੂਲ ਦੇ ਫੇਸਬੁੱਕ ਪੇਜ ਉੱਤੇ ਸਾਂਝਾ ਕੀਤਾ। ਹਰੇਕ ਸਾਲ Continue Reading

Posted On :

ਕੇ.ਐੱਮ. ਵੀ. ਵਿਖੇ ਆਟੋਨੌਮਸ ਦਰਜੇ ਦੇ ਅੰਤਰਗਤ ਨਿਊ ਏਜ ਇਨੋਵੇਟਿਵ ਪ੍ਰੋਗਰਾਮਾਂ ਵਿੱਚ ਸ਼ਾਮਿਲ ਹੋਣ ਲਈ ਵਿਦਿਆਰਥਣਾਂ ਉਤਸ਼ਾਹਿਤ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੂਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਵਿਖੇ ਦਾਖ਼ਲੇ ਦੇ ਲਈ ਵਿਦਿਆਰਥਣਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਸਮੂਹ ਵਿਦਿਆਰਥਣਾਂ ਵੱਲੋਂ ਕੇ. ਐਮ. ਵੀ. ਦੁਆਰਾ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਦੇ ਵਿਦਿਆਰਥੀਆਂ ਨੇ ਹਾਸਿਲ ਕੀਤੇ ਸ਼ਾਨਦਾਰ ਨਤੀਜੇ।

ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਵਿਦਿਆਰਥੀਆਂ ਨੇ ਸਟੇਟ ਟੈਕਨੀਕਲ ਬੋਰਡ ਦੀ ਪ੍ਰੀਖਿਆਵਾਂ ਦੇ ਛੇਵੇਂ ਸਮੈਸਟਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ 100 ਫੀਸਦੀ ਨਤੀਜੇ ਹਾਸਿਲ ਕੀਤੇ।ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਮਕੈਨੀਕਲ, ਇਲੈਕਟਰਾਨਿਕਸ, ਕੰਪਿਊਟਰ ਸਾਇਸ ਤੇ ਆਟੋਮੋਬਾਇਲ ਦੇ ਵਿਦਿਆਰਥੀਆਂ ਨੇ 100% ਨਤੀਜੇ ਹਾਸਿਲ ਕਰਦਿਆਂ ਆਪਣੀ ਗੁਣਵੱਤਾ ਦਾ ਪਰਚਮ ਲਹਿਰਾਇਆ। ਉਹਨਾਂ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੁਆਰਾ ‘ਹਰੀਆਂ ਚਿੜੀਆਂ’ ਪ੍ਰੋਜੈਕਟ ਤਹਿਤ ਸ. ਅਜੀਤ ਸਿੰਘ ਫ਼ਾਉਂਡੇਸ਼ਨ ਨਾਲ ਪਰਸਪਰ ਸਾਂਝ ਦਸਤਾਵੇਜ਼ ’ਤੇ ਕੀਤੇ ਦਸਤਖ਼ਤ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਪੜ੍ਹਾਈ ਦੇ ਨਾਲ-ਨਾਲ ਸਮਾਜ ਸੁਧਾਰਕ ਗਤੀਵਿਧੀਆ ਵਿੱਚ ਵੀ ਵਧ ਚੜ੍ਹ ਕੇ ਆਪਣਾ ਯੋਗਦਾਨ ਪਾਉਂਦਾ ਹੈ। ਇਸੇ ਤਹਿਤ ਕਾਲਜ ਦੁਆਰਾ ਸਮਾਜ ਸੇਵੀ ਸੰਸਥਾ ਸ. ਅਜੀਤ ਸਿੰਘ ਫਾਉਂਡੇਸ਼ਨ ਸੋਸਾਇਟੀ (ਰਜਿ) ਨਾਲ ਪਰਸਪਰ ਸਾਂਝ ਦਸਤਾਵੇਜ਼ (ਐਮ.ਓ.ਯੂ) ’ਤੇ ਦਸਤਖ਼ਤ ਕੀਤ ਗਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਫਾਉਂਡੇਸ਼ਨ ਦੇ ਪ੍ਰਧਾਨ Continue Reading

Posted On :

ਕੇ.ਐਮ.ਵੀ. ਟਾਈਮਜ਼ ਆਫ਼ ਇੰਡੀਆ ਦੁਆਰਾ ਭਾਰਤ ਦੀਆਂ ਟਾਪ 65 ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ਼ੁਮਾਰ

ਜਲੰਧਰ : ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ ਵਿੱਚੋਂ ਪੰਜਾਬ ਦੇ ਨੰਬਰ 1 ਆਟੋਨਾਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ ਮਹਿਲਾ, ਸਸ਼ਕਤੀਕਰਨ ਦੀ ਸੀਟ ਕੰਨਿਆ ਮਹਾਂ ਵਿਦਿਆਲਾ, ਜਲੰਧਰ ਨੇ ਆਪਣੀਆਂ ਸ਼ਾਨਦਾਰ ਸਫ਼ਲਤਾਵਾਂ ਦੀ ਕੜੀ ਨੂੰ ਅੱਗੇ ਵਧਾਉਂਦੇ ਹੋਏ ਟਾਈਮਜ਼ ਆਫ ਇੰਡੀਆ ਗਰੁੱਪ ਦੇ Continue Reading

Posted On :