ਲਾਇਲਪੁਰ ਖਾਲਸਾ ਕਾਲਜ ਫਾਰ ਵਿਮਨ, ਜਲੰਧਰ ਵਿਚ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਆਯੋਜਨ।

ਜਲੰਧਰ : ਲਾਇਲਪੁਰ ਖਾਲਸਾ ਕਾਲਜ ਫਾਰ  ਵਿਮੈਨ, ਜਲੰਧਰ ਵਿਚ ਮਿਤੀ 18 ਅਗਸਤ 2021 ਨੂੰ ਸਟਾਫ ਮੈਬਰਾਂ, ਉਹਨਾਂ ਦੇ ਪਰਿਵਾਰਿਕ ਮੈਬਰਾਂ ਅਤੇ ਵਿਦਿਆਰਥੀਆਂ ਲਈ ਕੋਵੀਸ਼ੀਲਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਹ ਕੈਂਪ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਆਯੋਜਿਤ ਕੀਤਾ। ਲਾਇਲਪੁਰ ਖਾਲਸਾ ਕਾਲਜ ਫਾਰ ਵਿਮਨ, ਜਲੰਧਰ ਦੇ ਐਨ.ਸੀ.ਸੀ. ਤੇ ਐਨ ਐਸ. ਐਸ. ਵਿਭਾਗਾਂ Continue Reading

Posted On :

ਮੇਹਰ ਚੰਦ ਪੋਲਿਟੈਕਨਿਕ ਕਾਲਜ ਜਲੰਧਰ ਦੇ ਸੀ.ਡੀ.ਟੀ.ਪੀ. ਵਿਭਾਗ ਵਲੋਂ “ਜਲ ਸ਼ੰਰਕਸ਼ਣ ਅਭਿਯਾਨ” ਸਬੰਧੀ ਸੈਮੀਨਾਰ

ਪ੍ਰਿਸੀਪਲ ਡਾ. ਜਗਰੂਪ ਸਿੰਘ ਜੀ ਦੀ ਸਰਪ੍ਰਸਤੀ ਹੇਠ ਅਤੇ ਇੰਟ੍ਰਨਲ ਕੋਆਰਡੀਨੇਟ੍ਰ ਪ੍ਰੋ. ਕਸ਼ਮੀਰ ਕੁਮਾਰ ਦੇ ਅਥਾਹ ਯਤਨਾਂ ਸਦਕਾ ਮੇਹਰ ਚੰਦ ਪੋਲਿਟੈਕਨਿਕ ਕਾਲਜ ਜਲੰਧਰ ਦੇ ਸੀ.ਡੀ.ਟੀ.ਪੀ. ਵਿਭਾਗ ਵਲੋ ਅੱਜ “ਜਲ ਸ਼ੰਰਕਸ਼ਣ ਅਭਿਯਾਨ” ਸਬੰਧੀ ਸੈਮੀਨਾਰ ਕੀਤਾ ਗਿਆ।ਇਸ ਦੌਰਾਨ ਕਾਲਜ ਦੇ ਕੈਂਪਸ ਵਿੱਚ ਸਥਾਪਿਤ ਵਾਟਰ ਰੀਚਾਰਜਿੰਗ ਸਿਸਟਮ ਬਾਰੇ ਬੱਚਿਆਂ ਨੂੰ ਧਰਤੀ ਥੱਲੇ ਪਾਣੀ Continue Reading

Posted On :

ਕੇ.ਐਮ.ਵੀ. ਟਾਈਮਜ਼ ਆਫ਼ ਇੰਡੀਆ ਦੁਆਰਾ ਭਾਰਤ ਦੀਆਂ ਟਾਪ 65 ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ਼ੁਮਾਰ ਸੂਬੇ ਭਰ ਚੋਂ ਟੌਪ ਸਲੌਟ ਕੀਤਾ ਹਾਸਿਲ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ ਵਿੱਚੋਂ ਪੰਜਾਬ ਦੇ ਨੰਬਰ 1 ਆਟੋਨਾਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ ਮਹਿਲਾ, ਸਸ਼ਕਤੀਕਰਨ ਦੀ ਸੀਟ ਕੰਨਿਆ ਮਹਾਂ ਵਿਦਿਆਲਾ, ਜਲੰਧਰ ਨੇ ਆਪਣੀਆਂ ਸ਼ਾਨਦਾਰ ਸਫ਼ਲਤਾਵਾਂ ਦੀ ਕੜੀ ਨੂੰ ਅੱਗੇ ਵਧਾਉਂਦੇ ਹੋਏ ਟਾਈਮਜ਼ ਆਫ ਇੰਡੀਆ ਗਰੁੱਪ ਦੇ ਟਾਈਮਜ਼ ਬੀ.ਬੀ.ਏ. Continue Reading

Posted On :

ਐਚ.ਐਮ.ਵੀ. ਦੀ ਐਮ.ਏ. ਇਕਨਾਮਿਕਸ ਸਮੈਸਟਰ-3 ਦੀ ਵਿਦਿਆਰਥਣ ਨੇ ਹਾਸਲ ਕੀਤੀ

ਜਲੰਧਰ: ਐਚ.ਐਮ.ਵੀ. ਦੀ ਐਮ.ਏ. ਇਕਨਾਮਿਕਸ ਸਮੈਸਟਰ-3 ਦੀ ਵਿਦਿਆਰਥਣ ਨੇ ਹਾਸਲ ਕੀਤੀ ਯੂਨੀਵਰਸਿਟੀ ਪੁਜ਼ੀਸ਼ਨ ਹੰਸਰਾਜ ਮਹਿਲਾ ਮਹਾਵਿਦਿਆਲਾ ਜਲੰਧਰ ਦੀ ਵਿਦਿਆਰਥਣ ਮਮਤਾ ਚਿੰਗੋਤਰਾ ਨੇ ਐਮ.ਏ. ਇਕਨਾਮਿਕਸ ਸਮੈਸਟਰ-3 ਵਿੱਚ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਸਨੇ 500 ਵਿੱਚੋਂ 397 ਅੰਕ ਹਾਸਲ ਕੀਤੇ। ਥਿਊਰੀ ਆਫ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਸਵੱਛਤਾ ਪਖਵਾੜਾ ਮਨਾਇਆ ਗਿਆ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ 1 ਅਗਸਤ ਤੋਂ 15 ਅਗਸਤ, 2021 ਤਕ ਸਵੱਛਤਾ ਪਖਵਾੜਾ ਮਨਾਇਆ ਗਿਆ। ਇਸ ਮੁਹਿੰਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਰੁੱਖ ਲਗਾ ਕੇ ਕੀਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕੀ ਅਜੋਕੇ ਯੁੱਗ ਵਿੱਚ ਵਾਤਾਵਰਣ ਦੀ ਸੰਭਾਲ ਤੇ ਸਾਫ ਸਫਾਈ Continue Reading

Posted On :

ਹਰ ਰੰਗ ਕੁਝ ਕਹਿੰਦਾ ਹੈ ਗਤੀਵਿਧੀ ਵਿੱਚ ਡਿੱਪਸ ਵਿਦਿਆਰਥੀਆਂ ਨੇ ਦਿਖਾਈ ਅਪਣੀ ਕਲਾ

ਅਗਸਤ () ਵਿਦਿਆਰਥੀਆਂ ਦੀ ਕਲਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਰੰਗਾਂ ਦੀ ਮਹੱਤਤਾ ਬਾਰੇ ਸਮਝਾਉਣ ਲਈ ਡਿਪਸ ਚੇਨ ਦੇ ਸਾਰੇ ਸਕੂਲਾਂ ਵਿੱਚ ਹਰ ਰੰਗ ਕੁਝ ਕਹਿੰਦਾ ਹੈ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਗਤੀਵਿਧੀ ਦੇ ਦੌਰਾਨ ਵਿਦਿਆਰਥੀਆਂ ਨੇ ਆਪਣੇ ਮਨਪਸੰਦ ਭਾਰਤੀ ਫਰੀਡਮ ਫਾਈਟਰ, ਬੈਕ ਟੂ ਸਕੂਲ, ਵਾਤਾਵਰਣ ਬਚਾਉਣ, ਪਾਣੀ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਖਿਡਾਰੀ ਲੜਕੀਆਂ ਦੀ ਚੋਣ ਲਈ ਖੇਡ ਟਰਾਇਲ ਦਾ ਆਯੋਜਨ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਗਤੀਸ਼ੀਲ ਰਹਿੰਦਾ ਹੈ। ਇਥੋਂ ਦੇ ਵਿਦਿਆਰਥੀ ਅਕਾਦਮਿਕ ਖੇਤਰ ਦੇ ਨਾਲ-ਨਾਲ ਖੇਡਾਂ ਵਿੱਚ ਵੀ ਉੱਚ ਪ੍ਰਾਪਤੀਆਂ ਕਰਦੇ ਹਨ। ਨਵੇਂ ਸੈਸ਼ਨ 2021-22 ਲਈ ਖਿਡਾਰੀ ਲੜਕੀਆਂ ਦੀ ਚੋਣ ਕਰਨ ਲਈ ਕਾਲਜ ਵਿਖੇ ਖੇਡ ਟਰਾਇਲ ਕਰਵਾਏ ਗਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਨ੍ਹਾਂ Continue Reading

Posted On :

ਲਾਇਲਪੁਰ ਖਾਲਸਾ ਕਾਲਜ ਫ਼ਾਰ ਵਿਮਨ, ਜਲੰਧਰ ਵਿੱਚ ਮਨਾਇਆ ਗਿਆ ਆਜ਼ਾਦੀ ਦਿਵਸ।

ਜਲੰਧਰ: ਲਾਇਲਪੁਰ ਖਾਲਸਾ ਕਾਲਜ ਫਾਰ ਵਿਮਨ, ਜਲੰਧਰ ਦੇ ਵਿੱਚ ਆਜ਼ਾਦੀ ਦੇ 75ਵੇਂ ਸਾਲ ਨੂੰ ਪੂਰਾ ਇੱਕ ਹਫ਼ਤਾ ਬਹੁਤ ਸ਼ਾਨੋ ਸ਼ੋਕਤ ਨਾਲ ਮਨਾਇਆ ਗਿਆ, ਜਿਸਦੇ ਅੰਤਰਗਤ ਪੋਸਟਰ ਮੇਕਿੰਗ, ਕਾਵਿ-ਉਚਾਰਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਅਵਸਰ ਤੇ ਕਾਲਜ ਪ੍ਰਿੰਸੀਪਲ ਡਾ. ਨਵਜੋਤ ਜੀ ਨੇ ਕਿਹਾ ਕਿ ਅੱਜ ਆਪਣੇ ਸ਼ਹੀਦਾਂ ਦੀ ਬਦੌੋਲਤ ਅਸੀਂ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐਨ.ਐਸ.ਐਸ. ਵਿਭਾਗ ਵਲੋਂ 75ਵੇਂ ਸੁਤੰਤਰਤਾ ਦਿਵਸ ਮੌਕੇ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮਨਾਇਆ ਗਿਆ

  ਜਲੰਧਰ   : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐਨ.ਐਸ.ਐਸ. ਵਿਭਾਗ ਵਲੋਂ 75ਵੇਂ ਸੁਤੰਤਰਤਾ ਦਿਵਸ ਮੌਕੇ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮਨਾਇਆ ਗਿਆ। ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿਛਲੇ ਚਾਰ ਮਹੀਨਿਆਂ ਤੋਂ ਆਜ਼ਾਦੀ ਨੂੰ ਸਮਰਪਿਤ ਕੋਈ 12 ਗਤੀਵਿਧੀਆਂ ਜਿਵੇਂ ਕਿ ਰੁੱਖ ਲਗਾਉਣਾ, ਯੋਗਾ ਦਿਵਸ, ਪੀਪੀਟੀ ਪ੍ਰਸਤੁਤੀ ਆਦਿ ਦਾ ਪ੍ਰਬੰਧ ਕਾਲਜ ਦੇ Continue Reading

Posted On :

ਲਾਇਨਜ ਕਲੱਬ ਫਗਵਾੜਾ ਸਿਟੀ ਨੇ ਡਾ.ਅੰਬੇਡਕਰ ਪਾਰਕ ‘ਚ ਲਗਾਏ ਬੂਟੇ

ਫਗਵਾੜਾ 14 ਅਗਸਤ (ਸ਼ਿਵ ਕੋੜਾ) ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਡਾ. ਅੰਬੇਡਕਰ ਪਾਰਕ ਪਲਾਹੀ ਗੇਟ ਵਿਖੇ ਫੁੱਲਦਾਰ, ਤੇ ਛਾਂਦਾਰ ਬੂਟੇ ਲਗਾਏ ਗਏ। ਬੂਟੇ ਲਗਾਉਣ ਦੇ ਸਮਾਗਮ ਵਿਚ ਨਾਇਬ ਤਹਿਸੀਲਦਾਰ ਪਵਨ ਕੁਮਾਰ ਬਤੌਰ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਕਲੱਬ ਦੇ ਚਾਰਟਰ ਪ੍ਰਧਾਨ Continue Reading

Posted On :