ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਉੱਤਰੀ ਭਾਰਤ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਹੈ

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਉੱਤਰੀ ਭਾਰਤ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਹੈ। ਵਿਦਿਅਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਤੋਂ ਇਲਾਵਾ, ਕਾਲਜ ਸਮਾਜਿਕ ਕਾਰਜਾਂ ਫ਼ਰਜ਼ ਨਾਲ ਸਬੰਧਤ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਕਾਲਜ ਦੇ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਨੇ ਕੋਰੋਨਾ ਵਾਇਰਸ ਨੂੰ ਹਰਾਉਣ ਵਿੱਚ ਆਪਣੀ ਭੂਮਿਕਾ ਨਿਭਾਈ ਹੈ। ਇਨ੍ਹਾਂ ਵਲੰਟੀਅਰਾਂ ਨੂੰ ਯੂਨੀਸੇਫ Continue Reading

Posted On :

ਸੇਂਟ ਥਾਮਸ ਸਕੂਲ਼ ਦਾ ਦਸਵੀ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ** ਵੰਸਕਾ 95 ਫੀਸਦੀ ਅੰਕਨਾਲ ਅੱਵਲ ਰਹੀ

ਜਲੰਧਰ 09,ਅਗਸਤ- ਸੀਬੀ ਐਸ ਈ ਬੋਰਡ ਵੱਲ ਐਲਾਨੇ ਗਏ ਦਸਵੀ ਜਮਾਤ ਦੇ ਨਤੀਜਿਆਂ ਵਿੱਚੋ ਸੇਂਟ ਥਾਮਸ ਸਕੂਲ਼ ਸੂਰਾਨੁੱਸੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ । ਵੰਸਕਾ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ । ਨਿਤਨ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਪ੍ਰਭਲੀਨ Continue Reading

Posted On :

ਸੇਂਟ ਥਾਮਸ ਸਕੂਲ਼ ਦਾ ਬਾਰਵੀ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਜਲੰਧਰ 09,ਅਗਸਤ – ਸੇਂਟ ਥਾਮਸ ਸਕੂਲ਼ ਸੂਰਾਨੁੱਸੀ ਜਲੰਧਰ ਦੇ ਸੀਬੀ ਐਸ ਈ ਵੱਲੋ ਐਲਾਨੇ ਗਏ ਬਾਰਵੀ ਜਮਾਤ ਦਾ ਨਤੀਜਾ ਸਾਨਦਾਰ ਰਿਹਾ । ਜਾਣਕਾਰੀ ਦਿੰਦੇ ਹੋਏ ਪਿ੍ਰੰਸੀਪਲ ਸ੍ਰੀਮਤੀ ਕਾਮਨਾ ਨੇ ਦੱਸਿਆ ਕਿ ਸਾਇੰਸ ਗਰੁੱਪ ਵਿੱਚੋ ਸਿਮਰਨਜੋਤ ਕੌਰ ਹੰਸ ਨੇ 89 ਫੀਸਦੀ ਅੰਕ , ਇਸਲੀਨ ਕੌਰ ਨੇ 83 ਫੀਸਦੀਅੰਕ, ਰੋਜਨ ਪ੍ਰੀਤ ਕੌਰ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਏ (ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ) ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਏ (ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ) ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਸ਼ੁਭਿਤਾ ਨੇ 450 ਵਿਚੋਂ 377 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਅੰਸ਼ੂ ਨੇ 362 ਅੰਕ ਪ੍ਰਾਪਤ ਕਰਕੇ ਪੰਜਵਾਂ ਅਤੇ Continue Reading

Posted On :

ਕੋਵਿਡ-19 ਦੀ ਮਹਾਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

      ਚੰਡੀਗੜ੍ਹ : ਕੋਵਿਡ-19 ਦੀ ਮਹਾਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿੰਗਲਾ ਨੇ ਕਿਹਾ ਕਿ 2 ਅਗਸਤ ਤੋਂ ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਸਕੂਲ ਪੂਰੀ ਤਰ੍ਹਾਂ Continue Reading

Posted On :

ਅੱਜ ਰਾਸਾ ਅੰਮ੍ਰਿਤਸਰ ਯੂਨਿਟ ਦੇ ਕੈਬਨਟ ਦੀ ਮੀਟਿੰਗ ਇਸਦੇ ਪ੍ਰਧਾਨ ਸ. ਕਮਲਜੋਤ ਸਿੰਘ ਦੀ ਪ੍ਰਧਾਨਗੀ ਵਿੱਚ ਸਥਾਨਕ ਅਜੰਤਾ ਸੀਨੀਅਰ ਸੈਕੰਡਰੀ ਸਕੂਲ, ਢਾਬ ਖਣੀਕਾਂ ਵਿਖੰ ਹੋਈ

  ਅੰਮ੍ਰਿਤਸਰ :ਅੱਜ ਰਾਸਾ ਅੰਮ੍ਰਿਤਸਰ ਯੂਨਿਟ ਦੇ ਕੈਬਨਟ ਦੀ ਮੀਟਿੰਗ ਇਸਦੇ ਪ੍ਰਧਾਨ ਸ. ਕਮਲਜੋਤ ਸਿੰਘ ਦੀ ਪ੍ਰਧਾਨਗੀ ਵਿੱਚ ਸਥਾਨਕ ਅਜੰਤਾ ਸੀਨੀਅਰ ਸੈਕੰਡਰੀ ਸਕੂਲ, ਢਾਬ ਖਣੀਕਾਂ ਵਿਖੰ ਹੋਈ । ਇਸ ਮੀਟਿੰਗ ਵਿੱਚ ਚਾਸਾ (ਪੰਜਾਬ) ਦੇ ਜਨਰਲ ਸਕੱਤਰ ਸੂਜੀਤ ਸ਼ਰਮਾ ਬਬਲੂ ਅਤੇ ਸੀਨੀਅਰ ਵਾਈਸ ਪ੍ਰਧਾਨ ਸ.ਰਾਜਕੰਵਲਪ੍ਰੀਤਪਾਲ ਸਿੰਘ ‘ਲੱਕੀ” ਖਾਸ ਤੋਰ ਤੇ ਸ਼ਾਮਲ Continue Reading

Posted On :

ਆਈਵੀ  ਵਰਲਡ ਸਕੂਲ ਵਿੱਚ ‘ਤੀਜ’ ਦਾ ਤਿਉਹਾਰ ਮਨਾਇਆ ਗਿਆ।

ਆਈਵੀ ਵਰਲਡ ਸਕੂਲ ਵਾਸਲ ਐਜੂਕੇਸ਼ਨਲ ਸੁਸਾਇਟੀ ਨੇ ਆਪਣੇ ਵਿਦਿਆਰਥੀਆਂ ਨੂੰ ਅਜੋਕੇ ਯੁੱਗ ਵਿੱਚ ਵੀ ਆਪਣੇ ਸੱਭਿਆਚਾਰ ਨਾਲ਼ ਜੋੜ ਕੇ ਰੱਖਿਆ ਹੈ।ਇਸ ਗ ਲ ਦਾ ਅੰਦਾਜ਼ਾ ਇੱਥੋਂ ਲਗਾਇਆ ਜਾ ਸਕਦਾ ਹੈ ਕਿ ਸਕੂਲ ਵੱਲ਼ੋਂ ਹਰ ਤਿਉਹਾਰ ਬੜੀ ਹੀ ਧੂੰਮ -ਧਾਮ ਨਾਲ਼ ਮਨਾਇਆ ਜਾਂਦਾ ਰਿਹਾ ਹੈ।ਤੀਜ ਦਾ ਤਿਉਹਾਰ ਵੀ ਸਕੂਲ ਵੱਲ਼ੋਂ ਬਹੁਤ ਹੀ ਸੁਚੱਜੇ ਢੰਗ ਨਾਲ਼ ਆਪਣੇ ਨੰਨ੍ਹੇ-ਮੁੰਨ੍ਹੇ ਆਈਵੀਅਨਜ਼ ਨਾਲ਼ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂਨੂੰ ਦੱਸਿਆ ਗਿਆ ਕਿ ਤਿਉਹਾਰ ਵਿਅਕਤੀ ਦੀ ਜ਼ਿੰਦਗੀ ਵਿੱਚ ਬਹੁਤ  ਹੀ ਅਹਿਮ ਰੋਲ ਅਦਾ ਕਰਦੇ ਹਨ।ਅੱਜ ਦੀ ਭੱਜ-ਦੌੜ ਵਾਲ਼ੀ ਜ਼ਿੰਦਗੀ ਵਿੱਚ ਤਿਉਹਾਰ ਹੀ ਹਨ ਜਿਹਨਾਂ ਨੇ ਲੋਕਾਂ ਨੂੰ ਆਪਸ ਵਿੱਚ ਜੋੜ ਕੇ ਰੱਖਿਆ ਹੈ।ਹਰ ਤਿਉਹਾਰ ਦੀ ਆਪਣੀ ਮਹਤੱਤਾ ਹੁੰਦੀ ਹੈ ਅਤੇ ਹਰ ਤਿਉਹਾਰ ਨਾਲ਼ ਵਿਅਕਤੀ ਦੀਆਂ ਵੱਖਰੀਆਂ ਸੱਧਰਾਂ ਜੁੜੀਆਂ ਹੁੰਦੀਆਂ ਹਨ।ਤੀਜ ਦਾ ਤਿਉਹਾਰ ਕੁਦਰਤ ਦੀ ਬਖ਼ਸ਼ਿਸ਼, ਮੀਂਹ ਦੀ ਆਮਦ ਅਤੇ ਰਸਮਾਂ-ਰਿਵਾਜਾਂ ਨਾਲ਼ ਭਰਿਆ ਹੋਇਆ ਹੈ।ਇਸ ਮੌਕੇ ਜਿੱਥੇ ਵਿਦਿਆਰਥੀਆਂ ਨੇ ਸੱਭਿਆਚਾਰਕ ਨਾਚ ਪੇਸ਼ ਕ ਕੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ, ਉੱਥੇ ਹੀ ਅਧਿਆਪਕਾਂ ਤੋਂ ਮਹਿੰਦੀ ਦੇ ਡਿਜ਼ਾਇਨ ਸਿਖ ਕੇ ਆਪਣੀ ਸਿਰਜਣਾਤਮਕ ਯੋਗਤਾ ਵਿੱਚ ਵਾਧਾ ਕੀਤਾ।ਖ਼ੁਸ਼ੀ ਦੀ ਗੱਲ ਇਹ ਸੀ ਕਿ ਇਸ ਸਮਾਰੋਹ ਦਾ ਬੱਚਿਆਂ

Posted On :

ਕੇ.ਐਮ.ਵੀ. ਦੀ ਲਾਇਬਰੇਰੀ ਵਿਖੇ ਪਰਫਾਰਮਿੰਗ ਆਰਟਸ ਦੇ ਵਿਭਿੰਨ ਪਹਿਲੂਆਂ ਨਾਲ ਸਜਿਆ ਡਿਸਪਲੇਅ ਬੋਰਡ

ਭਾਰਤ ਦੀ ਵਿਰਾਸਤ ਤੇ ਆਟੋਨੌਮਸ ਸੰਸਥਾ ਇੰਡੀਆ ਟੂਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੀ ਲਾਇਬਰੇਰੀ ਵਿਚ ਵਿਦਿਆਰਥਣਾਂ ਦੇ ਗਿਆਨ ਅਤੇ ਜਾਣਕਾਰੀ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਬੋਰਡ Continue Reading

Posted On :

ਲ਼ਾਇਲਪੁਰ ਖ਼ਾਲਸਾ ਕਾਲਜ ਫਾਰ ਵਿਮਨ, ਜਲੰਧਰ ਵਿਖੇ ਪ੍ਰੋ. ਲਖਬੀਰ ਸਿੰਘ ਦੇ ਅਕਾਲ ਚਲਾਣੇ ਉੱਪਰ ਕੀਤੀ ਗਈ ਸ਼ੋਕ ਸਭਾ।

ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਵਿਖੇ ਪਹਿਲ ਸੰਸਥਾ ਦੇ ਪ੍ਰਧਾਨ ਤੇ ਉੱਘੇ ਸਮਾਜ–ਸੇਵੀ ਪ੍ਰੋ. ਲਖਬੀਰ ਸਿੰਘ ਦੇ ਅਕਾਲ ਚਲਾਣੇ ਉੱਪਰ ਸ਼ੋਕ ਸਭਾ ਕੀਤੀ ਗਈ। ਇਸ ਸ਼ੋਕ ਸਭਾ ਨੂੰ ਸੰਬੋਧਿਤ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਨਵਜੋਤ ਮੈਡਮ ਨੇ ਭਰੇ ਮਨ ਨਾਲ ਦੱਸਿਆ ਕਿ ਪੋ੍ਰ. ਲਖਬੀਰ ਸਿੰਘ ਲੰਬੇ ਸਮੇਂ ਤੋਂ ਕੈਸਰ ਦੀ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਫਾਰ ਵਿਮੈਨ, ਜਲੰਧਰ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਲਗਾਏ ਗਏ ਸੌ ਪੌਦੇ

। ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਵਿਖੇ ਸੁਤੰਤਰਤਾ ਦਿਵਸ ਦੀ 75 ਵੀਂ ਵਰੇਗੰਢ ਨੂੰ ਸਮਰਪਿਤ ਪੌਦੇ ਲਾਉਣ ਦੀ ਮੁਹਿੰਮ ਚਲਾਈ ਗਈ।ਕਾਲਜ ਪਿੰ੍ਰੰਸੀਪਲ ਡਾ. ਨਵਜੋਤ ਜੀ ਨੇ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਕਿਹਾ ਕਿ ਕਾਲਜ ਹਮੇਸ਼ਾ ਹੀ ਵਾਤਾਵਰਣ ਦੀ ਸਾਂਭ ਸੰਭਾਲ ਨੂੰ ਲੈ ਕੇ ਗੰਭੀਰ ਤੇ ਜਾਗਰੂਕ ਰਿਹਾ ਹੈ ਤੇ Continue Reading

Posted On :