ਕੇ.ਐਮ.ਵੀ. ਦੁਆਰਾ ਮਹੀਨਾ ਭਰ ਚੱਲਣ ਵਾਲੇ ਵਾਤਾਵਰਣ ਸੁਰੱਖਿਆ ਅਭਿਆਨ ਦਾ ਸ੍ਰੀ ਕਰਨੇਸ਼ ਸ਼ਰਮਾ, ਕਮਿਸ਼ਨਰ, ਮਿਉਂਸਿਪਲ ਕਾਰਪੋਰੇਸ਼ਨ, ਜਲੰਧਰ ਨੇ ਕੀਤਾ ਉਦਘਾਟਨ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੁਆਰਾ ਵਾਤਾਵਰਣ ਸੁਰੱਖਿਆ ਅਭਿਆਨ ਦਾ ਆਗਾਜ਼ ਕੀਤਾ ਗਿਆ।  ਸ੍ਰੀ ਕਰਨੇਸ਼ ਸ਼ਰਮਾ, ਕਮਿਸ਼ਨਰ, ਮਿਊਂਸਪਲ ਕਾਰਪੋਰੇਸ਼ਨ, ਜਲੰਧਰ ਨੇ ਇਸ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਖੇਡਾਂ ਦੇ ਖੇਤਰ ਵਿੱਚ ਉੱਚ ਪ੍ਰਾਪਤੀਆਂ ਕਰਦਾ ਹੋਇਆ ਖੇਡਾਂ ਨੂੰ ਬਹੁਤ ਪਿਆਰ ਕਰਦਾ ਹੈ।

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਖੇਡਾਂ ਦੇ ਖੇਤਰ ਵਿੱਚ ਉੱਚ ਪ੍ਰਾਪਤੀਆਂ ਕਰਦਾ ਹੋਇਆ ਖੇਡਾਂ ਨੂੰ ਬਹੁਤ ਪਿਆਰ ਕਰਦਾ ਹੈ। ਲਾਇਲਪੁਰ ਖ਼ਾਲਸਾ ਕਾਲਜ ਦੇ ਹਾਕੀ ਦੇ ਖਿਡਾਰੀਆਂ ਨੇ ਉਲੰਪਿਕ ਖੇਡਾਂ ਵਿੱਚ ਵੀ ਮੱਲਾਂ ਮਾਰੀਆਂ ਹਨ। ਖੇਡਾਂ ਪ੍ਰਤੀ ਪ੍ਰੇਮ ਦਰਸਾਉਂਦਿਆਂ ਕਾਲਜ ਵਿਖੇ ਉਲੰਪਿਕ ਖੇਡਾਂ ਵਿੱਚ ਹਾਕੀ ਵਿੱਚ ਭਾਰਤ ਦੁਆਰਾ ਕਾਂਸੇ ਪਦਕ ਜਿੱਤਣ ਦੀ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਵਿਖੇ ਕੋਵਿਡ ਸਮੇਂ ਦੌਰਾਨ ਵੀ ਹੋਈ ਵਧੀਆ ਪਲੇਸਮੈਂਟ

ਉੱਤਰ ਭਾਰਤ ਦੇ ਸਿਰਮੌਰ ਪੋਲੀਟੈਕਨਿਕ ਵਜੋਂ ਜਾਣੇ ਜਾਂਦੇ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਪ੍ਰਿੰਸੀਪਲ, ਸਟਾਫ ਅਤੇ ਪਲੇਸਮੈਂਟ ਸੈਲ ਦੇ ਅਣਥਕ ਯਤਨਾਂ ਨਾਲ 2020 ਵਿੱਚ ਕੋਵਿਡ ਮਹਾਮਾਰੀ ਦੌਰਾਨ ਵੀ ਵਿਦਿਆਰਥੀਆਂ ਦੀ ਵਧੀਆਂ ਪਲੇਸਮੈਂਟ ਵੇਖਣ ਨੂੰ ਮਿਲੀ ਹੈ। ਬੀਤੇ ਸਾਲਕੁਲ 220 ਵਿਦਿਆਰਥੀ ਡਿਪਲੋਮਾ ਕਰਨ ਤੋਂ ਬਾਅਦ ਆਪੋ ਆਪਣੀ ਮਜਿੰਲ ਦੇ ਰਸਤਿਆਂ Continue Reading

Posted On :

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

 ਜਲੰਧਰ : ਲਾਇਲਪੁਰ ਖਾਲਸਾ ਕਾਲਜ ਫ਼ਾਰ ਵਿਮੈਨ, ਜਲੰਧਰ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਤੇ ¨ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਗਰਵਨਿੰਗ ਕੌਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਜੀ ਨੇ ਆਪਣੀਆਂ ਸ਼ੁਭ ਇੱਛਾਵਾਂ ਵਿਦਿਆਰਥਣਾਂ ਨੂੰ ਭੇਜੀਆ ਅਤੇ ਉਨ੍ਹਾਂ ਵਿਦਿਆਰਥਣਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਦਾ ਸੰਦੇਸæ ਵੀ Continue Reading

Posted On :

ਨਸ਼ਿਆਂ ਖਿਲਾਫ਼ ਜਾਗਰੂਕ ਮੁਹਿੰਮ” ਨੂੰ ਤੇਜ ਕਰਦਿਆਂ ਮੇਹਰ ਚੰਦ ਪੋਲੀਟੈਕਨਿਕ ਵਿਖੇ ਹੋਇਆ ਤੀਸਰਾ ਵੈਬੀਨਾਰ

ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਹੋਈ ਮੁਹਿੰਮ ਨੂੰ ਤੇਜ ਕਰਦਿਆਂ ਅੱਜ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿਚ ਕਾਲਜ ਦੀ ਰੈਡ ਰਿੰਬਨ ਕਲੱਬ ਦੇ ਸਹਿਯੋਗ ਨਾਲ ਇਕ ਵੈਬੀਨਾਰ ਕਰਵਾਇਆ ਗਿਆ। ਇਸ ਦਾ ਸ਼ੁੱਭ ਆਰੰਭ ਨੋਡਲ ਅਫ਼ਸਰ ਸ਼੍ਰੀ ਕਸ਼ਮੀਰ ਕੁਮਾਰ ਜੀ ਨੇ ਸਾਰੇ ਭਾਗੀਦਾਰਾਂ ਨੂੰ ਜੀ ਆਇਆਂ Continue Reading

Posted On :

ਕੇ. ਐਮ. ਵੀ. ਦੀਆਂ ਵਿਦਿਆਰਥਣਾਂ ਅਤੇ ਫੈਕਲਟੀ ਮੈਂਬਰ ਦੁਆਰਾ ਹੰਗਰੀ ਦੀਆਂ ਯੂਨੀਵਰਸਿਟੀਆਂ ਵਲੋਂ ਆਯੋਜਿਤ ਸਮਰ ਯੂਨੀਵਰਸਿਟੀ ਕੋਰਸ ਵਿਚ ਸ਼ਿਰਕਤ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਅੰਤਰਰਾਸ਼ਟਰੀ ਪ੍ਰੋਗਰਾਮਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਾ ਆ ਰਿਹਾ ਹੈ।  ਹਾਲ ਹੀ ਵਿਚ ਕੰਨਿਆ ਮਹਾਂਵਿਦਿਆਲਾ ਦੀਆਂ ਵਿਦਿਆਰਥਣਾਂ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਵਚਨਬਧ ਹੈ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਵਚਨਬਧ ਹੈ। ਇਸੇ ਕਰਕੇ ਇਥੋਂ ਦੇ ਵਿਦਿਆਰਥੀ ਅਕਾਦਮਿਕ ਖੇਤਰ, ਖੇਡਾਂ, ਕਲਚਰਲ ਤੇ ਸਾਹਿਤਕ ਖੇਤਰ ਵਿੱਚ ਉੱਚ ਪ੍ਰਾਪਤੀਆਂ ਲਈ ਜਾਣੇ ਜਾਂਦੇ ਹਨ। ਖੇਡਾਂ ਦੇ ਖੇਤਰ ਵਿੱਚ ਵਿਸ਼ੇਸ਼ ਤੇ ਉੱਚ ਪ੍ਰਾਪਤੀਆਂ ਕਰਨ ਵਾਲੇ ਕਾਲਜ ਦੇ ਵਿਦਿਆਰਥੀ ਅੰਕਿਤ ਕੁਮਾਰ ਦੀ ਚੌਥੀ ਵਿਸ਼ਵ Continue Reading

Posted On :

ਆਈ ਵੀ ਵਰਲਡ ਸਕੂਲ ਦਾ ਦਸਵੀਂ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ

  ਸਾਲ 2020-21 ਦੀ ਸੀ.ਬੀ.ਐੱਸ.ਸੀ ਦੁਆਰਾ ਐਲਾਨੀ ਗਈ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ ਵਿੱਚ ਆਈ ਵੀ ਵਰਲਡ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਨਾਲ-ਨਾਲ ਆਪਣਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ. ਵਿਦਿਆਰਥੀਆਂ ਨੇ ਇਸ ਸਫਲਤਾ ਨਾਲ ਇਹ ਸਾਬਿਤ ਕਰ ਦਿੱਤਾ ਕਿ ਸਹੀ ਮਾਰਗ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ “ਨਸ਼ਾਖੋਰੀ” ਤੇ ਵੈਬੀਨਾਰ

ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਹੋਈ ਮੁਹਿੰਮ ਨੂੰ ਸਾਖਿਰ ਕਰਨ ਲਈ ਅੱਜ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ “ਨਸ਼ਾਖੋਰੀ” ਤੇ ਵੈਬੀਨਾਰ ਹੋਇਆ। ਇਸ ਦੀ ਸ਼ੁਭ ਆਰੰਭ ਮਾਣਯੋਗ ਸ਼੍ਰੀ ਮਹਿੰਦਰ ਸਿੰਘ ਕੇ.ਪੀ (ਚੇਅਰਮੈਂਨ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਬੋਰਡ) ਜੀ ਨੇ Continue Reading

Posted On :

ਕਿਹਾ ਵਿਕਾਸ ਤੋਂ ਵਾਂਝੇ ਹਨ ਰਾਖਵੀਂ ਸ੍ਰੇਣੀ ਤੇ ਗਰੀਬ ਵਰਗ ਦੇ ਲੋਕ

ਫਗਵਾੜਾ 2 ਅਗਸਤ (ਸ਼ਿਵ ਕੋੜਾ) ਆਲ ਇੰਡੀਆ ਸੈਣੀ ਸਭਾ ਪੰਜਾਬ ਦੇ ਪ੍ਰਧਾਨ ਗਿ. ਭਗਤ ਸਿੰਘ ਭੁੰਗਰਨੀ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪਾਸ ਪਛੜੀਆਂ ਸ੍ਰੇਣੀਆਂ, ਅਨੁਸੂਚਿਤ ਜਾਤੀਆਂ ਅਤੇ ਹੋਰ ਪਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕੋਈ ਯੋਗ ਭਲਾਈ ਨੀਤੀ ਨਹੀਂ ਹੈ। ਜਿਸ ਕਰਕੇ ਇਹਨਾਂ ਵਰਗਾਂ Continue Reading

Posted On :