ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵਿਮਨ, ਜਲੰਧਰ ਦੀ ਸਟਾਰ ਖਿਡਾਰਨ ਗੁਰਜੀਤ ਕੌਰ ਨੇ ਗੱਡੇ ਸਫਲ ਲਤਾ ਦੇ ਝੰਡੇ, ਰਚ ਦਿੱਤਾ ਇਕ ਨਵਾਂ ਇਤਿਹਾਸ

ਜਲੰਧਰ:ਲਾਇਲਪੁਰ ਖਾਲਸਾ ਕਾਲਜ ਫ਼ਾਰ ਵਿਮਨ, ਜਲੰਧਰ ਜਿੱਥੇ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਗੌਰਵਸ਼ਾ ਲੀ ਸਥਾਨ ਰੱਖਦਾ ਹੈ, ਉਥੇ ਖੇਡਾਂ ਦੇ ਖੇਤਰ ਵਿੱਚ ਵੀ ਹੈ ਰਾਸਟਰੀ ਅਤੇ ਅੰਤਰ-ਰਾਸਟਰੀ ਪੱਧਰ ਹਾਸਲ ਕਰਦਾ ਰਿਹਾ ਹੈ। ਇਸ ਸੰਸਥਾ ਨੇ ਸਮੇਂ-ਸਮੇਂ ਤੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਅਨੇਕ ਚਮਕਦੇ ਸਿਤਾਰੇ ਪ੍ਰਦਾਨ ਕੀਤੇ ਹਨ, ਜਿਨ੍ਹਾਂ Continue Reading

Posted On :

ਕੇ.ਐਮ.ਵੀ. ਦੁਆਰਾ ਭਾਰਤ ਛੱਡੋ ਅੰਦੋਲਨ ਦੀ 79ਵੀਂ ਵਰ੍ਹੇਗੰਢ ਮੌਕੇ  ਬੈਨਰ ਮਾਰਚ ਆਯੋਜਿਤ  

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ, ਮਹਿਲਾ ਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਐਨ.ਸੀ.ਸੀ. ਵਿਭਾਗ ਦੁਆਰਾ ਭਾਰਤ ਛੱਡੋ ਅੰਦੋਲਨ ਦੀ 79ਵੀਂ ਵਰ੍ਹੇਗੰਢ ਮੌਕੇ ਜਾਗਰੂਕਤਾ ਫੈਲਾਉਣ ਦੇ ਲਈ ਬੈਨਰ ਮਾਰਚ Continue Reading

Posted On :

ਕੇਐਮਵੀ ਦੀਆਂ ਵਿਦਿਆਰਥਣਾਂ ਨੇ 12ਵੀਂ ਦੇ ਪ੍ਰੀਖਿਆ ਨਤੀਜਿਆਂ ਵਿੱਚ ਮੱਲਾਂ ਮਾਰੀਆਂ

ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੀਆਂ 10+2 ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ ਮੱਲਾਂ ਮਾਰਦੇ ਹੋਏ ਵਿਦਿਆਲਾ ਦਾ ਨਾਂ ਰੌਸ਼ਨ ਕੀਤਾ। ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ ਦੇ 100 ਫੀਸਦੀ ਰਹੇ ਨਤੀਜੇ ਦੇ ਵਿੱਚੋਂ 45 ਵਿਦਿਆਰਥਣਾਂ ਨੇ 90 ਪ੍ਰਤੀਸ਼ਤ ਤੋਂ  ਵੀ ਵੱਧ ਅੰਕ ਪ੍ਰਾਪਤ ਕਰਕੇ ਇਹ Continue Reading

Posted On :

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਬੀ.ਏ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਬੀ.ਏ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥੀ ਮਾਨਵ ਕਰੀਰ ਨੇ 350 ਵਿਚੋਂ 273 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਛੇਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ Continue Reading

Posted On :

ਸੀਬੀਐਸਈ ਦੇ ਨਤੀਜਿਆਂ ਵਿੱਚ ਡਿਪਸ ਦੇ 70 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ

ਜਲੰਧਰ : ਸੀਬੀਐਸਈ ਵੱਲੋਂ ਐਲਾਨੇ ਗਏ 12 ਵੀਂ ਦੇ ਨਤੀਜਿਆਂ ਵਿੱਚ ਡਿਪਸ ਚੇਨ ਦੇ ਵੱਖ -ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਤ ਪ੍ਰਤੀਸ਼ਤ ਨਤੀਜੇ ਦੇ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਨਵਾਂ ਰਿਕਾਰਡ ਕਾਇਮ ਕੀਤਾ। ਸਾਰੇ ਹੋਣਹਾਰ ਵਿਦਿਆਰਥੀਆਂ ਅਤੇ ਸਕੂਲ ਦੇ ਪ੍ਰਿੰਸੀਪਲਾਂ ਨੂੰ ਐਮਡੀ ਤਰਵਿੰਦਰ ਸਿੰਘ, ਸੀਏਓ ਰਮਨੀਕ ਸਿੰਘ ਅਤੇ ਜਸ਼ਨ ਸਿੰਘ, Continue Reading

Posted On :

ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਨੇ ਮਨਾਇਆ ਵਣ ਮਹਾਉਤਸਵ

ਫਗਵਾੜਾ 30 ਜੁਲਾਈ (ਸ਼ਿਵ ਕੋੜਾ) :ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਪ੍ਰਧਾਨ ਕੁਲਦੀਪ ਸਰਦਾਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਣ ਮਹਾਉਤਸਵ ਕਮਲਾ ਨਹਿਰੂ ਕਾਲਜ ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸਦਾ ਸ਼ੁੱਭ ਆਰੰਭ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਕਰਵਾਇਆ ਗਿਆ। ਉਹਨਾਂ ਦੇ ਨਾਲ ਐਸ.ਪੀ. ਫਗਵਾੜਾ ਸਰਬਜੀਤ ਸਿੰਘ ਬਾਹੀਆ, Continue Reading

Posted On :

ਆਈਵੀਵਰਲਡ ਸਕੂਲ ਦਾ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੀ ਏ.ਆਈ.ਐ ੱਸ.ਐੱਸ.ਸੀ.ਈ. ਦੁਆਰਾ ਐਲਾਨੀ ਗਈ ਬਾਰ੍ਹਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੇ ਨਤੀਜੇ ਵਿੱਚ ਦੇਸ਼ ਭਰ ਦੇ ਸਕੂਲਾਂ ਦੇ ਅਨੇਕਾਂ ਵਿਦਿਆਰਥੀਆਂ ਨੇ ਸ਼ਾਨਦਾਰ ਸਫ਼ਲਤਾ ਪ੍ਰਾਪਤ ਕੀਤੀ। ਆਈਵੀ ਵਰਲਡ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਵੀ ਇਸ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਨਾਲ਼-ਨਾਲ਼ ਆਪਣਾ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੌਸ਼ਨ Continue Reading

Posted On :

ਸ਼ਾਨਦਾਰ ਰਿਹਾ ਐਮ.ਐਸ.ਸੀ. ਜ਼ੂਲੌਜੀ ਸਮੈਸਟਰ ਤੀਸਰਾ ਦਾ ਪ੍ਰੀਖਿਆ ਨਤੀਜਾ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਜ਼ੂਲੌਜੀ ਦੀਆਂ ਐਮ.ਐਸ.ਸੀ. ਜ਼ੂਲੌਜੀ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰੀਖਿਆ ਨਤੀਜਾ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਨੂੰ ਮਾਰਗ ਦਰਸ਼ਨ ਦੇਣ ਵਾਲੇ ਅਧਿਆਪਕ ਵੀ ਆਪਣੀ ਖੋਜ ਤੇ ਸੁਯੋਗਤਾ ਨਾਲ ਆਪਣੇ ਅਧਿਐਨ ਖੇਤਰ ਵਿੱਚ ਤਰੱਕੀਆਂ ਕਰਦੇ ਹਨ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਨੂੰ ਮਾਰਗ ਦਰਸ਼ਨ ਦੇਣ ਵਾਲੇ ਅਧਿਆਪਕ ਵੀ ਆਪਣੀ ਖੋਜ ਤੇ ਸੁਯੋਗਤਾ ਨਾਲ ਆਪਣੇ ਅਧਿਐਨ ਖੇਤਰ ਵਿੱਚ ਤਰੱਕੀਆਂ ਕਰਦੇ ਹਨ। ਖੋਜ ਦੇ ਖੇਤਰ ਵਿੱਚ ਬਹੁਤ ਸਾਰੇ ਪ੍ਰੋਜੈਕਟ ਅਤੇ ਸਰਕਾਰ ਕੋਲੋਂ ਗ੍ਰਾਂਟ ਹਾਸਲ ਕਰਨ ਵਾਲੇ ਕਾਲਜ ਦੇ ਪ੍ਰਾਧਿਆਪਕ ਡਾ. ਅਰੁਨ ਦੇਵ ਸ਼ਰਮਾ, ਮੁਖੀ ਬਾਇਓਟੈਕਨਾਲੋਜੀ ਵਿਭਾਗ ਨੂੰ Continue Reading

Posted On :

ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਨੇ ਅੱਜ “ਕੁਦਰਤ ਦੀ ਸੰਭਾਲ” ਸਬੰਧੀ ਵੈਬੀਨਾਰ ਕਰਵਾਇਆ

ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਸਰਪ੍ਰਸਤੀ ਹੇਠ ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦੇ ਵਲੋਂ ਅੱਜ 28-7-2021 (ਬੁੱਧਵਾਰ) ਵਿਸ਼ਵ ਕੁਦਰਤ ਸੰਭਾਲ ਦਿਵਸ ਦੇ ਮੋਕੇ ਤੇ ਕੁਦਰਤ ਦੀ ਸੰਭਾਲ ਸਬੰਧੀ ਵੈਬੀਨਾਰ ਕਰਵਾਇਆ ਗਿਆ।ਇਸ ਦਾ ਸ਼ੁੱਭ ਆਰੰਭ ਸ਼੍ਰੀ ਕਸ਼ਮੀਰ ਕੁਮਾਰ (ਨੋਢਲ ਅਫ਼ਸਰ) ਜੀ ਨੇ ਸਭਨਾਂ ਨੂੰ ਜੀ ਆਇਆਂ ਕਹਿ ਕੇ ਕਰਵਾਇਆ।ਮਿਸ ਨੇਹਾ Continue Reading

Posted On :