ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਵਿਖੇ "ਬੋਨ ਐਂਡ ਜੋਇੰਟ ਡੇ" ਦੇ ਮੌਕੇ ਤੇ ਇੱਕ ਦਿਨਾਂ ਸੈਮੀਨਾਰ ਅਤੇ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ
ਜਲੰਧਰ 4 ਅਗਸਤ (ਨਿਤਿਨ ) :ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਵਿੱਚ ਫਿਜ਼ੀਓਥੈਰੇਪੀ ਵਿਭਾਗ ਵੱਲੋਂ, ਪੰਜਾਬ ਔਰਥੋਪੈਡਿਕ ਐਸੋਸੀਏਸ਼ਨ ਅਤੇ ਇੰਡੀਅਨ ਔਰਥੋਪੈਡਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਨੈਸ਼ਨਲ "ਬੋਨ ਅਤੇ ਜੁਆਇੰਟ ਡੇ"ਮਨਾਇਆ ਗਿਆ। ਇਸ ਦਿਨ ਨੂੰ ਮਨਾਉਣ ਦਾ ਉਪਦੇਸ਼ ਭਾਰਤੀ ਸਮਾਜ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਦੇ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। Continue Reading